English
੧ ਸਲਾਤੀਨ 6:38 ਤਸਵੀਰ
ਮੰਦਰ ਸਾਲ ਦੇ ਅੱਠਵੇਂ ਮਹੀਨੇ, ਬੂਲ ਦੇ ਮਹੀਨੇ ਵਿੱਚ ਖਤਮ ਹੋਇਆ। ਇਹ ਸੁਲੇਮਾਨ ਦੇ ਸ਼ਾਸਨ ਦੇ ਗਿਆਰ੍ਹਵੇਂ ਵਰ੍ਹੇ ਵਿੱਚ ਸੀ। ਮੰਦਰ ਨਕਸ਼ੇ ਅਨੁਸਾਰ ਹੀ ਬਣਇਆ ਗਿਆ ਸੀ।