English
੧ ਸਲਾਤੀਨ 6:6 ਤਸਵੀਰ
ਕਮਰੇ ਮੰਦਰ ਦੀ ਕੰਧ ਨੂੰ ਛੂੰਹਦੇ ਸਨ, ਪਰ ਕੰਧ ਵਿੱਚ ਸ਼ਤੀਰੀਆਂ ਨਹੀਂ ਪਾਈਆਂ ਗਈਆਂ ਸਨ। ਮੰਦਰ ਦੀ ਕੰਧ ਟੀਸੀ ਤੋਂ ਪਤਲੀ ਹੋ ਗਈ, ਤਾਂ ਕਮਰੇ ਦੇ ਇੱਕ ਪਾਸੇ ਦੀ ਕੰਧ ਇਸਦੀ ਹੇਠਲੀ ਕੰਧ ਤੋਂ ਪਤਲੀ ਹੋ ਗਈ। ਹੇਠਲੀ ਮੰਜ਼ਿਲ ਦੇ ਕਮਰੇ 5 ਹੱਥ ਚੌੜੇ, ਪਹਿਲੀ ਮੰਜ਼ਿਲ ਦੇ ਕਮਰੇ 6 ਹੱਥ ਚੌੜੇ ਅਤੇ ਉਤ੍ਤਲੀ ਮੰਜ਼ਿਲ ਦੇ ਕਮਰੇ ਸਾਢੇ 7 ਹੱਥ ਚੌੜੇ ਸਨ।