English
੧ ਸਮੋਈਲ 1:23 ਤਸਵੀਰ
ਹੰਨਾਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਕਿਹਾ, “ਤੈਨੂੰ ਜਿਵੇਂ ਠੀਕ ਲੱਗਦਾ ਹੈ ਉਵੇਂ ਹੀ ਕਰ। ਜਦ ਤੱਕ ਤੇਰਾ ਪੁੱਤਰ ਠੋਸ ਭੋਜਨ ਖਾਣਾ ਸ਼ੁਰੂ ਨਹੀਂ ਕਰਦਾ ਤੂੰ ਘਰੇ ਰਹਿ ਸੱਕਦੀ ਹੈ। ਯਹੋਵਾਹ ਆਪਣਾ ਬਚਨ ਪੂਰਾ ਕਰੇ।”2 ਇਸ ਲਈ ਉਹ ਓਨੀ ਦੇਰ ਘਰੇ ਹੀ ਰਹੀ ਜਦ ਤੱਕ ਉਸ ਦੇ ਪੁੱਤਰ ਨੇ ਠੋਸ ਭੋਜਨ ਖਾਣਾ ਸ਼ੁਰੂ ਨਾ ਕੀਤਾ।