English
੧ ਸਮੋਈਲ 17:55 ਤਸਵੀਰ
ਸ਼ਾਊਲ ਦਾ ਦਾਊਦ ਨੂੰ ਭੈਅ ਦੇਣਾ ਸ਼ਾਊਲ ਦਾਊਦ ਨੂੰ ਗੋਲਿਆਥ ਨਾਲ ਲੜਦੇ ਜਾਂਦੇ ਵੇਖਦਾ ਰਿਹਾ। ਸ਼ਾਊਲ ਨੇ ਤਦ ਸੈਨਾਪਤੀ ਅਬਨੇਰ ਕੋਲੋਂ ਪੁੱਛਿਆ, “ਅਬਨੇਰ, ਇਹ ਮੁੰਡਾ ਕਿਸ ਦਾ ਪੁੱਤਰ ਹੈ?” ਅਬਨੇਰ ਨੇ ਕਿਹਾ, “ਸੁਆਮੀ, ਤੇਰੀ ਸੌਂਹ, ਮੈਂ ਨਹੀਂ ਜਾਣਦਾ ਇਹ ਕੌਣ ਹੈ?”