English
੧ ਸਮੋਈਲ 28:1 ਤਸਵੀਰ
ਫ਼ਲਿਸਤੀਆਂ ਦੀ ਜੰਗ ਲਈ ਤਿਆਰੀ ਬਾਦ ਵਿੱਚ ਫ਼ਲਿਸਤੀਆਂ ਨੇ ਇਸਰਾਏਲ ਦੇ ਵਿਰੁੱਧ ਲੜਾਈ ਕਰਨ ਲਈ ਆਪਣੀਆਂ ਫ਼ੌਜਾਂ ਇਕੱਠੀਆਂ ਕੀਤੀਆਂ। ਤਦ ਆਕੀਸ਼ ਨੇ ਦਾਊਦ ਨੂੰ ਕਿਹਾ, “ਕੀ ਤੂੰ ਇਸ ਗੱਲ ਨੂੰ ਸਮਝ ਰਿਹਾ ਹੈਂ ਕਿ ਤੈਨੂੰ ਅਤੇ ਤੇਰੇ ਸਾਥੀਆਂ ਨੂੰ ਮੇਰੇ ਨਾਲ ਇਸਰਾਏਲ ਦੇ ਖਿਲਾਫ਼ ਲੜਾਈ ਕਰਨ ਲਈ ਜਾਣਾ ਹੋਵੇਗਾ।”