English
੧ ਤਿਮੋਥਿਉਸ 1:17 ਤਸਵੀਰ
ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹੜਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸ ਨੂੰ ਤਬਾਹ ਨਹੀਂ ਕੀਤਾ ਜਾ ਸੱਕਦਾ ਅਤੇ ਨਾ ਹੀ ਦੇਖਿਆ ਜਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ!