2 Chronicles 17:1
ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਯਹੂਦਾਹ ਵਿੱਚ ਆਸਾ ਦੀ ਥਾਵੇਂ ਉਸਦਾ ਪੁੱਤਰ ਯਹੋਸ਼ਾਫ਼ਾਟ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਹੂਦਾਹ ਨੂੰ ਪੱਕਿਆਂ ਕੀਤਾ ਤਾਂ ਜੋ ਉਹ ਤਗੜਾ ਹੋ ਕੇ ਇਸਰਾਏਲ ਨੂੰ ਹਰਾ ਸੱਕੇ।
2 Chronicles 17:1 in Other Translations
King James Version (KJV)
And Jehoshaphat his son reigned in his stead, and strengthened himself against Israel.
American Standard Version (ASV)
And Jehoshaphat his son reigned in his stead, and strengthened himself against Israel.
Bible in Basic English (BBE)
And Jehoshaphat his son became king in his place, and made himself strong against Israel.
Darby English Bible (DBY)
And Jehoshaphat his son reigned in his stead, and strengthened himself against Israel.
Webster's Bible (WBT)
And Jehoshaphat his son reigned in his stead, and strengthened himself against Israel.
World English Bible (WEB)
Jehoshaphat his son reigned in his place, and strengthened himself against Israel.
Young's Literal Translation (YLT)
And Jehoshaphat his son reigneth in his stead, and he strengtheneth himself against Israel,
| And Jehoshaphat | וַיִּמְלֹ֛ךְ | wayyimlōk | va-yeem-LOKE |
| his son | יְהֽוֹשָׁפָ֥ט | yĕhôšāpāṭ | yeh-hoh-sha-FAHT |
| reigned | בְּנ֖וֹ | bĕnô | beh-NOH |
| stead, his in | תַּחְתָּ֑יו | taḥtāyw | tahk-TAV |
| and strengthened himself | וַיִּתְחַזֵּ֖ק | wayyitḥazzēq | va-yeet-ha-ZAKE |
| against | עַל | ʿal | al |
| Israel. | יִשְׂרָאֵֽל׃ | yiśrāʾēl | yees-ra-ALE |
Cross Reference
੧ ਸਲਾਤੀਨ 15:24
ਆਸਾ ਦੀ ਮੌਤ ਹੋ ਗਈ ਅਤੇ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਆਸਾ ਤੋਂ ਬਾਦ ਉਸਦਾ ਪੁੱਤਰ ਯਹੋਸ਼ਾਫ਼ਾਟ ਨਵਾਂ ਪਾਤਸ਼ਾਹ ਬਣਿਆ।
ਅਫ਼ਸੀਆਂ 6:10
ਪਰਮੇਸ਼ੁਰ ਦੀ ਢਾਲ ਪਹਿਨ ਲਵੋ ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ।
ਮੱਤੀ 1:8
ਆਸਾ ਯਹੋਸ਼ਾਫਾਟ ਦਾ ਪਿਤਾ ਸੀ। ਯਹੋਸ਼ਾਫਾਟ ਯੋਰਾਮ ਦਾ ਪਿਤਾ ਸੀ। ਯੋਰਾਮ ਉਜ਼ੀਯਾਹ ਦਾ ਪਿਤਾ ਸੀ।
੨ ਤਵਾਰੀਖ਼ 32:5
ਹਿਜ਼ਕੀਯਾਹ ਨੇ ਯਰੂਸ਼ਲਮ ਨੂੰ ਮਜ਼ਬੂਤ ਕੀਤਾ। ਯਰੂਸ਼ਲਮ ਨੂੰ ਮਜ਼ਬੂਰ ਕਰਨ ਲਈ ਉਸ ਨੇ ਇਹ ਕੁਝ ਕੀਤਾ: ਜਿਹੜੀ ਦੀਵਾਰ ਟੁੱਟ ਗਈ ਸੀ ਪਾਤਸ਼ਾਹ ਨੇ ਮੁੜ ਤੋਂ ਟੁੱਟੀ ਦੀਵਾਰ ਨੂੰ ਬਣਵਾਇਆ। ਦੀਵਾਰਾਂ ਉੱਪਰ ਬੁਰਜ ਬਣਵਾਏ ਅਤੇ ਉਸ ਦੇ ਬਾਹਰ ਵਾਰ ਇੱਕ ਹੋਰ ਦੀਵਾਰ ਬਣਵਾਈ। ਉਸ ਨੇ ਦਾਊਦ ਦੇ ਸ਼ਹਿਰ ਮਿੱਲੋ ਨੂੰ ਪੱਕਿਆਂ ਕਰਵਾਇਆ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਵਾਈਆਂ।
ਹਿਜ਼ ਕੀ ਐਲ 7:27
ਤੁਹਾਡਾ ਰਾਜਾ ਉਨ੍ਹਾਂ ਲੋਕਾਂ ਲਈ ਰੋ ਰਿਹਾ ਹੋਵੇਗਾ ਜਿਹੜੇ ਮਰ ਚੁੱਕੇ ਹੋਣਗੇ। ਆਗੂ ਸੋਗ ਦੇ ਵਸਤਰ ਪਹਿਨਣਗੇ। ਆਮ ਆਦਮੀ ਬਹੁਤ ਡਰੇ ਹੋਏ ਹੋਣਗੇ। ਕਿਉਂ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਕੰਮਾਂ ਦਾ ਮੁੱਲ ਦਿਆਂਗਾ। ਮੈਂ ਉਨ੍ਹਾਂ ਦੀ ਸਜ਼ਾ ਦਾ ਨਿਆਂ ਉਨ੍ਹਾਂ ਦੀਆਂ ਆਪਣੀਆਂ ਹੀ ਕਰਨੀਆਂ ਅਨੁਸਾਰ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਫ਼ੇਰ ਉਹ ਲੋਕ ਜਾਨਣਗੇ ਕਿ ਮੈਂ ਯਹੋਵਾਹ ਹਾਂ।”
੨ ਤਵਾਰੀਖ਼ 26:8
ਅੰਮੋਨੀਆਂ ਨੇ ਉਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਜ਼ੀਯਾਹ ਦਾ ਨਾਉਂ ਮਿਸਰ ਦੀ ਸੀਮਾਂ ਤੀਕ ਪ੍ਰਸਿੱਧ ਹੋ ਗਿਆ। ਉਹ ਆਪਣੀ ਸ਼ਕਤੀ ਸਦਕਾ ਬਹੁਤ ਮਸ਼ਹੂਰ ਹੋ ਗਿਆ।
੨ ਤਵਾਰੀਖ਼ 12:1
ਸ਼ੀਸ਼ਕ ਰਾਜੇ ਦੀ ਯਹੂਦਾਹ ਉੱਤੇ ਚੜ੍ਹਾਈ ਇਉਂ ਰਹਬੁਆਮ ਸ਼ਕਤੀਸ਼ਾਲੀ ਰਾਜਾ ਬਣਿਆ ਅਤੇ ਉਸ ਨੇ ਆਪਣੇ ਰਾਜ ਨੂੰ ਵੀ ਸ਼ਕਤੀਸ਼ਾਲੀ ਬਣਾਇਆ। ਫ਼ਿਰ ਰਹਬੁਆਮ ਅਤੇ ਯਹੂਦਾਹ ਦੇ ਪਰਿਵਾਰ-ਸਮੂਹ ਨੇ ਯਹੋਵਾਹ ਨੇ ਨੇਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
੧ ਤਵਾਰੀਖ਼ 11:10
ਤਿੰਨ ਨਾਇੱਕ ਦਾਊਦ ਦੇ ਖਾਸ ਸਿਪਾਹੀਆਂ ਦੇ ਆਗੂਆਂ ਦੀ ਸੂਚੀ ਇਹ ਹੈ। ਇਹ ਨਾਇੱਕ ਦਾਊਦ ਦੇ ਨਾਲ ਉਸ ਦੇ ਦੇ ਰਾਜ ਵਿੱਚ ਬੜੇ ਸ਼ਕਤੀਸ਼ਾਲੀ ਹੋਏ। ਉਨ੍ਹਾਂ ਨੇ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਦਾਊਦ ਦਾ ਪੱਖ ਲਿਆ ਅਤੇ ਉਸ ਨੂੰ ਰਾਜਾ ਬਣਾ ਦਿੱਤਾ। ਇਹ ਸਭ ਪਰਮੇਸ਼ੁਰ ਦੇ ਇਕਰਾਰ ਅਨੁਸਾਰ ਹੋਇਆ।
੧ ਸਲਾਤੀਨ 22:41
ਯਹੂਦਾਹ ਦਾ ਪਾਤਸ਼ਾਹ, ਯਹੋਸ਼ਾਫ਼ਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਚੌਥੇ ਸਾਲ ਵਿੱਚ, ਆਸਾ ਦਾ ਪੁੱਤਰ ਯਹੋਸ਼ਾਫ਼ਾਟ ਯਹੂਦਾਹ ਉੱਤੇ ਰਾਜ ਕਰਨ ਲੱਗਾ।
੧ ਸਮੋਈਲ 23:16
ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਹੋਰੇਸ਼ ਵਿੱਚ ਦਾਊਦ ਨੂੰ ਮਿਲਣ ਲਈ ਗਿਆ ਤਾਂ ਯੋਨਾਥਾਨ ਨੇ ਦਾਊਦ ਨੂੰ ਪਰਮੇਸ਼ੁਰ ਵਿੱਚ ਪੱਕਾ ਨਿਸ਼ਚਾ ਰੱਖਣ ਲਈ ਕਿਹਾ ਅਤੇ ਇਸ ਵਿੱਚ ਉਸਦੀ ਮਦਦ ਕੀਤੀ।