English
੨ ਤਵਾਰੀਖ਼ 1:2 ਤਸਵੀਰ
ਸੁਲੇਮਾਨ ਨੇ ਸਾਰੇ ਇਸਰਾਏਲ ਦੇ ਲੋਕਾਂ, ਕਪਤਾਨਾਂ, ਸਰਦਾਰਾਂ, ਨਿਆਂਕਾਰਾਂ, ਉੱਥੋਂ ਦੇ ਆਗੂਆਂ ਅਤੇ ਪਰਿਵਾਰਾਂ ਦੇ ਸਾਰੇ ਵੱਡੇਰਿਆਂ ਤੇ ਮੁਖੀਆਂ ਨਾਲ ਗੱਲਾਂ ਕੀਤੀਆਂ। ਤਦ ਸੁਲੇਮਾਨ ਅਤੇ ਸਾਰੀ ਸਭਾ ਮਿਲਕੇ ਉਸ ਉੱਚੇ ਥਾਂ ਜੋ ਗਿਬਓਨ ਵਿੱਚ ਸੀ, ਗਏ ਕਿਉਂ ਕਿ ਪਰਮੇਸ਼ੁਰ ਦਾ ਮੰਡਲੀ ਦਾ ਤੰਬੂ ਉੱਥੇ ਸੀ। ਇਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਜਦੋਂ ਉਹ ਤੇ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ।