English
੨ ਤਵਾਰੀਖ਼ 25:8 ਤਸਵੀਰ
ਜੇਕਰ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਵੋ ਅਤੇ ਲੜਾਈ ਲਈ ਤਕੜੇ ਹੋਵੋ, ਪਰ ਪਰਮੇਸ਼ੁਰ ਤੁਹਾਨੂੰ ਵੈਰੀਆਂ ਦੇ ਅੱਗੇ ਹਾਰ ਦੇਵੇਗਾ ਕਿਉਂ ਕਿ ਉਸ ਕੋਲ ਹਰਾਉਣ ਅਤੇ ਜਿਤਾਉਣ ਦੀ ਤਾਕਤ ਹੈ।”