English
੨ ਤਵਾਰੀਖ਼ 32:24 ਤਸਵੀਰ
ਉਨ੍ਹੀ ਦਿਨੀ ਹਿਜ਼ਕੀਯਾਹ ਇੰਨਾ ਬੀਮਾਰ ਹੋਇਆ ਕਿ ਬਿਲਕੁਲ ਮਰਨ ਕਿਨਾਰੇ ਹੋ ਗਿਆ। ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਉਸ ਨੂੰ ਕੁਝ ਆਖਿਆ ਅਤੇ ਨਿਸ਼ਾਨ ਦਿੱਤਾ।