English
੨ ਤਵਾਰੀਖ਼ 4:3 ਤਸਵੀਰ
ਕਾਂਸੇ ਦੇ ਵੱਡੇ ਹੌਦ ਦੇ ਰਿੰਮ ਹੇਠਾਂ ਬਲਦਾਂ ਦੀਆਂ ਮੂਰਤਾਂ ਘੜੀਆਂ ਗਈਆਂ ਸਨ। ਜਿਨ੍ਹਾਂ ਨੂੰ ਦੋ ਕਤਾਰਾਂ ਵਿੱਚ ਰੱਖਿਆ ਗਿਆ ਸੀ ਅਤੇ ਜਿਨ੍ਹਾਂ ਨੇ ਹੌਦ ਨੂੰ ਘੇਰਿਆ ਹੋਇਆ ਸੀ। ਇਨ੍ਹਾਂ ਬਲਦਾਂ ਨੂੰ ਵੀ ਉਸੇ ਥਾਵੇਂ ਘੜਿਆ ਗਿਆ ਸੀ ਜਦੋਂ ਹੌਦ ਨੂੰ ਅਕਾਰ ਦਿੱਤਾ ਗਿਆ ਸੀ।