ਪੰਜਾਬੀ ਪੰਜਾਬੀ ਬਾਈਬਲ ੨ ਸਲਾਤੀਨ ੨ ਸਲਾਤੀਨ 11 ੨ ਸਲਾਤੀਨ 11:11 ੨ ਸਲਾਤੀਨ 11:11 ਤਸਵੀਰ English

੨ ਸਲਾਤੀਨ 11:11 ਤਸਵੀਰ

ਅਤੇ ਇਹ ਪਹਿਰੇਦਾਰ ਆਪਣੇ ਹਥਿਆਰਾਂ ਸਮੇਤ ਮੰਦਰ ਦੇ ਸੱਜੇ ਕੋਨੇ ਤੋਂ ਲੈ ਕੇ ਖੱਬੀ ਨੁਕਰ ਤੱਕ ਤੈਨਾਤ ਹੋ ਗਏ। ਉਹ ਜਗਵੇਦੀ ਅਤੇ ਮੰਦਰ ਦੇ ਆਲੇ-ਦੁਆਲੇ ਤੈਨਾਤ ਹੋਏ ਅਤੇ ਜਦ ਪਾਤਸ਼ਾਹ ਮੰਦਰ ਅੰਦਰ ਜਾਂਦਾ ਉਸ ਦੇ ਇਰਦ-ਗਿਰਦ ਹੁੰਦੇ।
Click consecutive words to select a phrase. Click again to deselect.
੨ ਸਲਾਤੀਨ 11:11

ਅਤੇ ਇਹ ਪਹਿਰੇਦਾਰ ਆਪਣੇ ਹਥਿਆਰਾਂ ਸਮੇਤ ਮੰਦਰ ਦੇ ਸੱਜੇ ਕੋਨੇ ਤੋਂ ਲੈ ਕੇ ਖੱਬੀ ਨੁਕਰ ਤੱਕ ਤੈਨਾਤ ਹੋ ਗਏ। ਉਹ ਜਗਵੇਦੀ ਅਤੇ ਮੰਦਰ ਦੇ ਆਲੇ-ਦੁਆਲੇ ਤੈਨਾਤ ਹੋਏ ਅਤੇ ਜਦ ਪਾਤਸ਼ਾਹ ਮੰਦਰ ਅੰਦਰ ਜਾਂਦਾ ਉਸ ਦੇ ਇਰਦ-ਗਿਰਦ ਹੁੰਦੇ।

੨ ਸਲਾਤੀਨ 11:11 Picture in Punjabi