English
੨ ਸਲਾਤੀਨ 23:21 ਤਸਵੀਰ
ਯਹੂਦਾਹ ਦੇ ਲੋਕਾਂ ਨੇ ਪਸਹ ਮਨਾਇਆ ਤਦ ਪਾਤਸ਼ਾਹ ਨੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ ਤੇ ਆਖਿਆ, “ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਹ ਮਨਾਓ। ਇਹ ਉਵੇਂ ਹੀ ਮਨਾਓ ਜਿਵੇਂ ਨੇਮ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।”