ਪੰਜਾਬੀ ਪੰਜਾਬੀ ਬਾਈਬਲ ੨ ਸਲਾਤੀਨ ੨ ਸਲਾਤੀਨ 23 ੨ ਸਲਾਤੀਨ 23:25 ੨ ਸਲਾਤੀਨ 23:25 ਤਸਵੀਰ English

੨ ਸਲਾਤੀਨ 23:25 ਤਸਵੀਰ

ਯੋਸ਼ੀਯਾਹ ਵਰਗਾ ਕੋਈ ਹੋਰ ਪਾਤਸ਼ਾਹ ਨਹੀਂ ਸੀ ਉਹ ਯਹੋਵਾਹ ਵੱਲ ਪੂਰੇ ਦਿਲੋਂ, ਆਪਣੀ ਪੂਰੀ ਰੂਹ ਅਤੇ ਆਪਣੇ ਪੂਰੀ ਤਾਕਤ ਨਾਲ ਪਰਤਿਆ ਅਤੇ ਮੂਸਾ ਦੇ ਬਿਵਸਥਾ ਨਾਲ ਅਪਣੇ-ਆਪ ਨੂੰ ਇੰਝ ਬੰਨ੍ਹਿਆ ਜਿਵੇਂ ਕਿ ਕਦੇ ਵੀ ਕਿਸੇ ਹੋਰ ਰਾਜੇ ਨੇ ਨਹੀਂ ਕੀਤਾ ਸੀ। ਉਸ ਦਿਨ ਤਾਈ ਯੋਸ਼ੀਯਾਹ ਵਰਗਾ ਕੋਈ ਪਾਤਸ਼ਾਹ ਨਹੀਂ ਹੋਇਆ ਸੀ।
Click consecutive words to select a phrase. Click again to deselect.
੨ ਸਲਾਤੀਨ 23:25

ਯੋਸ਼ੀਯਾਹ ਵਰਗਾ ਕੋਈ ਹੋਰ ਪਾਤਸ਼ਾਹ ਨਹੀਂ ਸੀ ਉਹ ਯਹੋਵਾਹ ਵੱਲ ਪੂਰੇ ਦਿਲੋਂ, ਆਪਣੀ ਪੂਰੀ ਰੂਹ ਅਤੇ ਆਪਣੇ ਪੂਰੀ ਤਾਕਤ ਨਾਲ ਪਰਤਿਆ ਅਤੇ ਮੂਸਾ ਦੇ ਬਿਵਸਥਾ ਨਾਲ ਅਪਣੇ-ਆਪ ਨੂੰ ਇੰਝ ਬੰਨ੍ਹਿਆ ਜਿਵੇਂ ਕਿ ਕਦੇ ਵੀ ਕਿਸੇ ਹੋਰ ਰਾਜੇ ਨੇ ਨਹੀਂ ਕੀਤਾ ਸੀ। ਉਸ ਦਿਨ ਤਾਈ ਯੋਸ਼ੀਯਾਹ ਵਰਗਾ ਕੋਈ ਪਾਤਸ਼ਾਹ ਨਹੀਂ ਹੋਇਆ ਸੀ।

੨ ਸਲਾਤੀਨ 23:25 Picture in Punjabi