English
੨ ਸਲਾਤੀਨ 3:22 ਤਸਵੀਰ
ਉਸ ਸਵੇਰ ਮੋਆਬ ਦੇ ਲੋਕ ਸਵੇਰੇ ਜਲਦੀ ਉੱਠੇ। ਵਾਦੀ ਵਿੱਚ ਚੜ੍ਹਦਾ ਸੂਰਜ ਪਾਣੀ ਉੱਪਰ ਆਪਣੇ ਲਿਸ਼ਕਾਰੇ ਮਾਰ ਰਿਹਾ ਸੀ ਜੋ ਕਿ ਮੋਆਬੀਆਂ ਨੂੰ ਲਹੂ ਵਾਂਗ ਦਿਸ ਰਿਹਾ ਸੀ।