English
੨ ਸਲਾਤੀਨ 4:33 ਤਸਵੀਰ
ਅਲੀਸ਼ਾ ਕਮਰੇ ਅੰਦਰ ਗਿਆ ਅਤੇ ਅੰਦਰੋਂ ਉਸ ਨੇ ਦਰਵਾਜ਼ਾ ਬੰਦ ਕਰ ਲਿਆ। ਹੁਣ ਉਹ ਬਾਲਕ ਤੇ ਅਲੀਸ਼ਾ ਕਮਰੇ ਵਿੱਚ ਇੱਕਲੇ ਸਨ ਤਦ ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।