English
੨ ਸਲਾਤੀਨ 6:20 ਤਸਵੀਰ
ਜਦੋਂ ਉਹ ਸਾਮਰਿਯਾ ਪਹੁੰਚ ਗਏ ਤਾਂ ਅਲੀਸ਼ਾ ਨੇ ਕਿਹਾ, “ਹੇ ਯਹੋਵਾਹ, ਇਨ੍ਹਾਂ ਦੀਆਂ ਅੱਖਾਂ ਖੋਲ੍ਹ ਦੇਹ ਤਾਂ ਜੋ ਇਹ ਵੇਖ ਸੱਕਣ।” ਤਦ ਯਹੋਵਾਹ ਨੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਤਾਂ ਅਰਾਮੀ ਫ਼ੌਜ ਨੇ ਵੇਖਿਆ ਕਿ ਉਹ ਤਾਂ ਸਾਮਰਿਯਾ ਦੇ ਸ਼ਹਿਰ ਵਿੱਚ ਹਨ।