Genesis 49:7
ਉਨ੍ਹਾਂ ਦਾ ਗੁੱਸਾ ਸਰਾਪ ਹੈ ਇਹ ਬਹੁਤ ਸਖ਼ਤ ਹੈ, ਉਹ ਬਹੁਤ ਜ਼ਾਲਮ ਹੁੰਦੇ ਹਨ ਜਦੋਂ ਉਨ੍ਹਾਂ ਨੂੰ ਰੋਹ ਚੜ੍ਹਦਾ ਹੈ। ਉਨ੍ਹਾਂ ਨੂੰ ਯਾਕੂਬ ਦੀ ਧਰਤੀ ਅੰਦਰ ਆਪਣੀ ਧਰਤੀ ਨਹੀਂ ਮਿਲੇਗੀ। ਉਹ ਸਾਰੇ ਇਸਰਾਏਲ ਅੰਦਰ ਫ਼ੈਲ ਜਾਣਗੇ।
Genesis 49:7 in Other Translations
King James Version (KJV)
Cursed be their anger, for it was fierce; and their wrath, for it was cruel: I will divide them in Jacob, and scatter them in Israel.
American Standard Version (ASV)
Cursed be their anger, for it was fierce; And their wrath, for it was cruel: I will divide them in Jacob, And scatter them in Israel.
Bible in Basic English (BBE)
A curse on their passion for it was bitter; and on their wrath for it was cruel. I will let their heritage in Jacob be broken up, driving them from their places in Israel.
Darby English Bible (DBY)
Cursed be their anger, for it [was] violent; And their rage, for it [was] cruel! I will divide them in Jacob, And scatter them in Israel.
Webster's Bible (WBT)
Cursed be their anger, for it was fierce: and their wrath, for it was cruel: I will divide them in Jacob, and scatter them in Israel.
World English Bible (WEB)
Cursed be their anger, for it was fierce; And their wrath, for it was cruel. I will divide them in Jacob, Scatter them in Israel.
Young's Literal Translation (YLT)
Cursed `is' their anger, for `it is' fierce, And their wrath, for `it is' sharp; I divide them in Jacob, And I scatter them in Israel.
| Cursed | אָר֤וּר | ʾārûr | ah-ROOR |
| be their anger, | אַפָּם֙ | ʾappām | ah-PAHM |
| for | כִּ֣י | kî | kee |
| fierce; was it | עָ֔ז | ʿāz | az |
| and their wrath, | וְעֶבְרָתָ֖ם | wĕʿebrātām | veh-ev-ra-TAHM |
| for | כִּ֣י | kî | kee |
| cruel: was it | קָשָׁ֑תָה | qāšātâ | ka-SHA-ta |
| I will divide | אֲחַלְּקֵ֣ם | ʾăḥallĕqēm | uh-ha-leh-KAME |
| Jacob, in them | בְּיַֽעֲקֹ֔ב | bĕyaʿăqōb | beh-ya-uh-KOVE |
| and scatter | וַֽאֲפִיצֵ֖ם | waʾăpîṣēm | va-uh-fee-TSAME |
| them in Israel. | בְּיִשְׂרָאֵֽל׃ | bĕyiśrāʾēl | beh-yees-ra-ALE |
Cross Reference
ਯਸ਼ਵਾ 19:1
ਸ਼ਿਮਓਨ ਲਈ ਧਰਤੀ ਫ਼ੇਰ ਯਹੋਸ਼ੁਆ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਨੂੰ ਉਨ੍ਹਾਂ ਦੇ ਹਿੱਸੇ ਦੀ ਧਰਤੀ ਦਿੱਤੀ। ਜਿਹੜੀ ਧਰਤੀ ਉਨ੍ਹਾਂ ਨੂੰ ਮਿਲੀ ਉਹ ਉਸ ਇਲਾਕੇ ਦੇ ਅੰਦਰ ਸੀ ਜਿਹੜਾ ਯਹੂਦਾਹ ਦਾ ਸੀ।
੧ ਤਵਾਰੀਖ਼ 4:24
ਸ਼ਿਮਓਨ ਦੇ ਪੁੱਤਰ ਸ਼ਿਮਓਨ ਦੇ ਪੁੱਤਰ: ਨਮੂਏਲ, ਯਾਮੀਨ, ਯਰੀਬ, ਜ਼ਰਹ ਅਤੇ ਸ਼ਾਊਲ ਸਨ।
ਯਸ਼ਵਾ 21:1
ਲੇਵੀਆਂ ਅਤੇ ਜਾਜਕਾਂ ਲਈ ਸ਼ਹਿਰ ਲੇਵੀ ਪਰਿਵਾਰ-ਸਮੂਹ ਦੇ ਸ਼ਾਸਕ, ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਦੇ ਆਗੂਆਂ ਕੋਲ ਗੱਲ ਕਰਨ ਲਈ ਗਏ।
੨ ਸਮੋਈਲ 13:15
ਉਸ ਉਪਰੰਤ ਉਸ ਨੇ ਤਾਮਾਰ ਨਾਲ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਜਿੰਨਾ ਪਹਿਲਾਂ ਉਹ ਉਸ ਦੇ ਪਿਆਰ ਵਿੱਚ ਮਰਦਾ ਸੀ, ਉਸਤੋਂ ਕਿਤੇ ਵੱਧ ਉਸ ਨੇ ਤਾਮਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਅਮਨੋਨ ਨੇ ਤਾਮਾਰ ਨੂੰ ਕਿਹਾ, “ਇੱਥੋਂ ਉੱਠ ਅਤੇ ਇੱਥੋਂ ਚਲੀ ਜਾ।”
੨ ਸਮੋਈਲ 13:22
ਅਬਸ਼ਾਲੋਮ ਵੀ ਅਮਨੋਨ ਨੂੰ ਬੜੀ ਨਫ਼ਰਤ ਕਰਨ ਲੱਗਾ। ਅਬਸ਼ਾਲੋਮ ਨੇ ਅਮਨੋਨ ਨੂੰ ਕੁਝ ਵੀ ਚੰਗਾ-ਮੰਦਾ ਨਾ ਕਿਹਾ ਪਰ ਅਬਸ਼ਾਲੋਮ ਨੇ ਅਮਨੋਨ ਨੂੰ ਇਸ ਲਈ ਘਿਰਣਾ ਕੀਤੀ ਕਿਉਂ ਜੋ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।
੧ ਤਵਾਰੀਖ਼ 4:39
ਇਹ ਲੋਕ ਗਦੋਰ ਦੇ ਬਾਹਰੀ ਖੇਤਰ ਤੋਂ ਵਾਦੀ ਦੇ ਪੂਰਬੀ ਪਾਸੇ ਵੱਲ ਆਪਣੀਆਂ ਭੇਡਾਂ ਅਤੇ ਪਸ਼ੂਆਂ ਲਈ ਚਾਰਾਂਦਾ ਦੀ ਤਲਾਸ਼ ਵਿੱਚ ਗਏ।
੧ ਤਵਾਰੀਖ਼ 6:65
ਉਨ੍ਹਾਂ ਨੇ ਇਹ ਸ਼ਹਿਰ, ਯਹੂਦਾਹ, ਸ਼ਿਮਓਨ ਅਤੇ ਬਿਨਯਾਮੀਨ ਨੇ ਪਰਿਵਾਰ-ਸਮੂਹਾਂ ਤੋਂ ਦਿੱਤੇ। ਉਨ੍ਹਾਂ ਨੇ ਗੁਣੇ ਪਾਕੇ ਫ਼ੈਸਲਾ ਕੀਤਾ ਕਿ ਹਰ ਲੇਵੀ ਪਰਿਵਾਰ ਨੂੰ ਕਿਹੜਾ ਸ਼ਹਿਰ ਮਿਲੇ।
ਅਮਸਾਲ 26:24
ਇੱਕ ਦੁਸ਼ਮਣ ਮਿੱਠੀਆਂ ਗੱਲਾਂ ਨਾਲ ਆਪਣੀ ਬਦੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਹ ਆਪਣੇ ਦਿਲ ਵਿੱਚ ਘ੍ਰਿਣਾ ਨਾਲ ਭਰਿਆ ਹੋਇਆ ਹੈ।
ਅਮਸਾਲ 27:3
ਪੱਥਰ ਭਾਰਾ ਹੁੰਦਾ ਹੈ ਅਤੇ ਰੇਤੇ ਨੂੰ ਚੁੱਕਣਾ ਔਖਾ ਹੁੰਦਾ ਹੈ। ਪਰ ਕਿਸੇ ਗੁਸੈਲੇ ਮੂਰਖ ਵੱਲੋਂ ਪੈਦਾ ਕੀਤੀ ਹੋਈ ਮੁਸੀਬਤ ਸਹਾਰਨੀ ਹੋਰ ਵੀ ਔਖੀ ਹੈ।