ਯਰਮਿਆਹ 1:1 in Punjabi

ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 1 ਯਰਮਿਆਹ 1:1

Jeremiah 1:1
ਇਹ ਯਿਰਮਿਯਾਹ ਦੇ ਸੰਦੇਸ਼ ਹਨ। ਯਿਰਮਿਯਾਹ ਹਿਲਕੀਯਾਹ ਨਾਂ ਦੇ ਇੱਕ ਵਿਅਕਤੀ ਦਾ ਪੁੱਤਰ ਸੀ। ਯਿਰਮਿਯਾਹ ਜਾਜਕਾਂ ਦੇ ਉਸ ਪਰਿਵਾਰ ਵਿੱਚੋਂ ਸੀ ਜਿਹੜਾ ਅਨਾਬੋਬ ਸ਼ਹਿਰ ਵਿੱਚ ਰਹਿੰਦਾ ਸੀ। ਇਹ ਸ਼ਹਿਰ ਉਸ ਦੇਸ ਵਿੱਚ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ।

Jeremiah 1Jeremiah 1:2

Jeremiah 1:1 in Other Translations

King James Version (KJV)
The words of Jeremiah the son of Hilkiah, of the priests that were in Anathoth in the land of Benjamin:

American Standard Version (ASV)
The words of Jeremiah the son of Hilkiah, of the priests that were in Anathoth in the land of Benjamin:

Bible in Basic English (BBE)
The words of Jeremiah, the son of Hilkiah, of the priests who were in Anathoth in the land of Benjamin:

Darby English Bible (DBY)
The words of Jeremiah the son of Hilkijah, of the priests that were in Anathoth in the land of Benjamin:

World English Bible (WEB)
The words of Jeremiah the son of Hilkiah, of the priests who were in Anathoth in the land of Benjamin:

Young's Literal Translation (YLT)
Words of Jeremiah son of Hilkiah, of the priests who `are' in Anathoth, in the land of Benjamin,

The
words
דִּבְרֵ֥יdibrêdeev-RAY
of
Jeremiah
יִרְמְיָ֖הוּyirmĕyāhûyeer-meh-YA-hoo
son
the
בֶּןbenben
of
Hilkiah,
חִלְקִיָּ֑הוּḥilqiyyāhûheel-kee-YA-hoo
of
מִןminmeen
priests
the
הַכֹּֽהֲנִים֙hakkōhănîmha-koh-huh-NEEM
that
אֲשֶׁ֣רʾăšeruh-SHER
were
in
Anathoth
בַּעֲנָת֔וֹתbaʿănātôtba-uh-na-TOTE
land
the
in
בְּאֶ֖רֶץbĕʾereṣbeh-EH-rets
of
Benjamin:
בִּנְיָמִֽן׃binyāminbeen-ya-MEEN

Cross Reference

੧ ਤਵਾਰੀਖ਼ 6:60
ਬਿਨਯਾਮੀਨ ਦੇ ਪਰਿਵਾਰ-ਸਮੂਹ ਤੋਂ ਉਨ੍ਹਾਂ ਨੂੰ ਗਿਬਿਓਨ, ਗਬਾ, ਅੱਲਮਥ ਅਤੇ ਅਨਾਥੋਥ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਮਿਲੇ। ਕਹਾਥੀ ਪਰਿਵਾਰਾਂ ਨੂੰ ਕੁੱਲ 13 ਸ਼ਹਿਰ ਮਿਲੇ।

ਹਿਜ਼ ਕੀ ਐਲ 1:3

ਯਰਮਿਆਹ 32:7
ਯਿਰਮਿਯਾਹ, ਤੇਰਾ ਚਚੇਰਾ ਭਰਾ ਹਨਮੇਲ, ਤੇਰੇ ਵੱਲ ਛੇਤੀ ਹੀ ਆਵੇਗਾ। ਉਹ ਤੇਰੇ ਚਾਚੇ ਸ਼ੱਲੁਮ ਦਾ ਪੁੱਤਰ ਹੈ। ਹਨਮੇਲ ਤੈਨੂੰ ਆਖੇਗਾ, ‘ਯਿਰਮਿਯਾਹ, ਅਨਾਬੋਬ ਕਸਬੇ ਦੇ ਨੇੜੇ ਦਾ ਮੇਰਾ ਖੇਤ ਖਰੀਦ ਲੈ। ਤੂੰ ਇਸ ਨੂੰ ਖਰੀਦ ਲੈ ਕਿਉਂ ਕਿ ਤੂੰ ਮੇਰਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਹੈਂ। ਇਹ ਤੇਰਾ ਹੱਕ ਅਤੇ ਫ਼ਰਜ਼ ਹੈ ਕਿ ਤੂੰ ਉਸ ਖੇਤ ਨੂੰ ਖਰੀਦੇਁ।’

ਯਰਮਿਆਹ 11:21
ਅਨਾਬੋਬ ਦੇ ਲੋਕ ਯਿਰਮਿਯਾਹ ਨੂੰ ਮਾਰਨ ਦੀਆਂ ਵਿਉਂਤਾ ਬਣਾ ਰਹੇ ਸਨ। ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਯਹੋਵਾਹ ਦੇ ਨਾਮ ਉੱਤੇ ਭਵਿੱਖਬਾਣੀ ਨਾ ਕਰ ਨਹੀਂ ਤਾਂ ਅਸੀਂ ਤੈਨੂੰ ਕਤਲ ਕਰ ਦਿਆਂਗੇ।” ਫ਼ੇਰ ਯਹੋਵਾਹ ਨੇ ਅਨਾਬੋਬ ਦੇ ਉਨ੍ਹਾਂ ਲੋਕਾਂ ਬਾਰੇ ਇੱਕ ਫ਼ੈਸਲਾ ਕੀਤਾ।

੨ ਤਵਾਰੀਖ਼ 36:21
ਤਾਂ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਨਬੀ ਦੇ ਮੂੰਹੋਂ ਨਿਕਲਿਆ ਸੀ ਜੋ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਜਦ ਉਹ ਵਾਪਰਿਆ, ਕਿ ਯਹੋਵਾਹ ਯਿਰਮਿਯਾਹ ਨੂੰ ਅਖਿਆ ਸੀ ਕਿ: “ਇਹ ਥਾਂ 70 ਵਰ੍ਹੇ ਤੀਕ ਬੰਜਰ ਤੇ ਉਜਾੜ ਰਹੇਗਾ। ਇਹ ਕੰਮ ਸਬਤ ਦੇ ਆਰਾਮ ਭੋਗਣ ਵਾਸਤੇ ਹੋਵੇਗਾ। ਜਿੰਨਾ ਚਿਰ ਲੋਕ ਸਬਤਾਂ ਦਾ ਆਰਾਮ ਨਾ ਭੋਗਣ।”

ਆਮੋਸ 7:10
ਅਮਸਯਾਹ ਵੱਲੋਂ ਆਮੋਸ ਨੂੰ ਰੋਕਣ ਦੀ ਕੋਸ਼ਿਸ਼ ਤਦ ਬੈਤ-ੇਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਇਹ ਸੁਨੇਹਾ ਭੇਜਿਆ, “ਆਮੋਸ ਤੇਰੇ ਵਿਰੁੱਧ ਮਤਾ ਪਕਾ ਰਿਹਾ ਹੈ ਅਤੇ ਉਹ ਇਸਰਾਏਲ ਦੀ ਪਰਜਾ ਨੂੰ ਤੇਰੇ ਵਿਰੁੱਧ ਭੜਕਾਅ ਰਿਹਾ ਹੈ। ਦੇਸ ਉਸ ਦੀਆਂ ਸਾਰੀਆਂ ਗੱਲਾਂ ਨੂੰ ਬਰਦਾਸ਼ਤ ਨਹੀਂ ਕਰ ਸੱਕਦਾ।

ਆਮੋਸ 1:1
ਭੂਮਿਕਾ ਆਮੋਸ ਦਾ ਸੰਦੇਸ਼: ਆਮੋਸ ਤਕੋਆ ਸ਼ਹਿਰ ਦੇ ਆਜੜੀਆਂ ਵਿੱਚੋਂ ਇੱਕ ਸੀ। ਉਸ ਨੇ ਇਸਰਾਏਲ ਦੇ ਬਾਰੇ ਦਰਸ਼ਨ ਵੇਖਿਆ। ਇਹ ਉਦੋਂ ਵਾਪਰਿਆ ਜਦੋਂ ਉਜ਼ੀਯਾਹ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯੋਆਸ਼ ਦਾ ਪੁੱਤਰ ਯਰਾਬੁਆਮ ਇਸਰਾਏਲ ਦਾ ਪਾਤਸ਼ਾਹ ਸੀ। ਇਹ ਭੂਚਾਲ ਆਉਣ ਤੋਂ ਦੋ ਵਰ੍ਹੇ ਪਹਿਲਾਂ ਦੀ ਗੱਲ ਹੈ।

ਯਸਈਆਹ 2:1
ਪਰਮੇਸ਼ੁਰ ਦਾ ਯਹੂਦਾਹ ਅਤੇ ਯਰੂਸ਼ਲਮ ਨੂੰ ਸੰਦੇਸ਼ ਆਮੋਸ ਦੇ ਪੁੱਤਰ ਯਸਾਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਬਾਰੇ ਇਹ ਸੰਦੇਸ਼ ਦੇਖਿਆ।

ਯਸਈਆਹ 1:1
ਇਹ ਦਰਸ਼ਨ ਆਮੋਸ ਦੇ ਪੁੱਤਰ ਯਸਾਯਾਹ ਦਾ ਹੈ। ਪਰਮੇਸ਼ੁਰ ਨੇ ਯਸਾਯਾਹ ਨੂੰ ਉਹ ਗੱਲਾਂ ਦਰਸਾਈਆਂ ਜਿਹੜੀਆਂ ਯਹੂਦਾਹ ਅਤੇ ਯਰੂਸ਼ਲਮ ਨਾਲ ਵਾਪਰਨਗੀਆਂ। ਯਸਾਯਾਹ ਨੇ ਇਹ ਚੀਜ਼ਾਂ ਉਦੋਂ ਦੇਖੀਆਂ ਜਦੋਂ ਉਜ਼ੀਯ੍ਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਯਹੂਦਾਹ ਦੇ ਰਾਜੇ ਸਨ।

ਯਸ਼ਵਾ 21:17
ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਉਹ ਸ਼ਹਿਰ ਵੀ ਦਿੱਤੇ ਜਿਹੜੇ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਾਂ ਸਨ ਇਹ ਸ਼ਹਿਰ ਸਨ ਗਿਬਓਨ, ਗਬਾ,