English
ਰਸੂਲਾਂ ਦੇ ਕਰਤੱਬ 13:5 ਤਸਵੀਰ
ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ।