English
ਰਸੂਲਾਂ ਦੇ ਕਰਤੱਬ 14:19 ਤਸਵੀਰ
ਫ਼ਿਰ ਕੁਝ ਯਹੂਦੀ ਅੰਤਾਕਿਯਾ ਅਤੇ ਇੱਕੁਨਿਯੁਮ ਤੋਂ ਆਏ, ਅਤੇ ਉਨ੍ਹਾਂ ਨੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਹੋ ਜਾਣ ਲਈ ਉਕਸਾਇਆ। ਇਸ ਲਈ ਉਨ੍ਹਾਂ ਨੇ ਪੌਲੁਸ ਤੇ ਪੱਥਰਾਵ ਕੀਤਾ ਅਤੇ ਇਹ ਸੋਚ ਕੇ ਧੂਹ ਕੇ ਸ਼ਹਿਰ ਤੋਂ ਬਾਹਰ ਸੁੱਟ ਦਿੱਤਾ, ਕਿ ਉਹ ਮਰ ਗਿਆ ਸੀ।