Index
Full Screen ?
 

ਰਸੂਲਾਂ ਦੇ ਕਰਤੱਬ 16:36

అపొస్తలుల కార్యములు 16:36 ਪੰਜਾਬੀ ਬਾਈਬਲ ਰਸੂਲਾਂ ਦੇ ਕਰਤੱਬ ਰਸੂਲਾਂ ਦੇ ਕਰਤੱਬ 16

ਰਸੂਲਾਂ ਦੇ ਕਰਤੱਬ 16:36
ਦਰੋਗਾ ਨੇ ਪੌਲੁਸ ਨੂੰ ਆਖਿਆ, “ਆਗੂਆਂ ਨੇ ਇਨ੍ਹਾਂ ਸਿਪਾਹੀਆਂ ਰਾਹੀਂ ਤੁਹਾਨੂੰ ਰਿਹਾ ਕਰਨ ਦਾ ਹੁਕਮ ਦੇਕੇ ਭੇਜਿਆ ਹੈ, ਸੋ ਤੁਸੀਂ ਹੁਣ ਸ਼ਾਂਤੀ ਨਾਲ ਇੱਥੋਂ ਜਾ ਸੱਕਦੇ ਹੋ।”

And
ἀπήγγειλενapēngeilenah-PAYNG-gee-lane
the
keeper
the
δὲdethay
of
prison
hooh
told
δεσμοφύλαξdesmophylaxthay-smoh-FYOO-lahks
this
τοὺςtoustoos
saying
λόγουςlogousLOH-goos
to
τούτουςtoutousTOO-toos

πρὸςprosprose
Paul,
τὸνtontone
The
ΠαῦλονpaulonPA-lone
magistrates
ὅτιhotiOH-tee

ἀπεστάλκασινapestalkasinah-pay-STAHL-ka-seen
have
sent
οἱhoioo
to
στρατηγοὶstratēgoistra-tay-GOO
let
you
go:
ἵναhinaEE-na
now
ἀπολυθῆτε·apolythēteah-poh-lyoo-THAY-tay
therefore
νῦνnynnyoon
depart,
οὖνounoon
and
go
ἐξελθόντεςexelthontesayks-ale-THONE-tase
in
πορεύεσθεporeuesthepoh-RAVE-ay-sthay
peace.
ἐνenane
εἰρήνῃeirēnēee-RAY-nay

Cross Reference

ਰਸੂਲਾਂ ਦੇ ਕਰਤੱਬ 15:33
ਕੁਝ ਦੇਰ ਯਹੂਦਾ ਅਤੇ ਸੀਲਾਸ ਉੱਥੇ ਰਹੇ ਅਤੇ ਉੱਥੋਂ ਭਾਈਆਂ ਕੋਲੋਂ ਸੁੱਖ-ਸ਼ਾਂਤੀ ਦੀ ਆਸੀਸ ਲੈ ਕੇ ਫ਼ਿਰ ਉੱਥੋਂ ਚੱਲੇ ਗਏ। ਉਹ ਮੁੜ ਯਰੂਸ਼ਲਮ ਵਿੱਚ ਆਪਣੇ ਭਾਈਆਂ ਵਿੱਚ ਪਰਤ ਆਏ ਜਿਨ੍ਹਾਂ ਨੇ ਉਨ੍ਹਾਂ ਨੂੰ ਭੇਜਿਆ ਸੀ।

ਰਸੂਲਾਂ ਦੇ ਕਰਤੱਬ 16:27
ਜੇਲਰ ਜਾਗਿਆ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹੇ ਵੇਖੇ। ਉਸ ਨੇ ਸੋਚਿਆ ਕਿ ਕੈਦੀ ਪਹਿਲਾਂ ਹੀ ਨਠ ਗਏ ਹਨ। ਇਸ ਲਈ ਉਸ ਨੇ ਆਪਣੀ ਤਲਵਾਰ ਕੱਢੀ ਅਤੇ ਆਪਣੇ-ਆਪ ਨੂੰ ਮਾਰਨ ਹੀ ਵਾਲਾ ਸੀ।

ਯੂਹੰਨਾ 14:27
“ਮੈਂ ਤੂਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁੱਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।

ਮਰਕੁਸ 5:34
ਤਾਂ ਉਸ ਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖੁਸ਼ ਰਹਿ! ਹੁਣ ਤੂੰ ਕੋਈ ਹੋਰ ਤਕਲੀਫ਼ ਨਹੀਂ ਝੱਲੇਂਗੀ।”

੨ ਸਲਾਤੀਨ 5:19
ਤਦ ਅਲੀਸ਼ਾ ਨੇ ਨਅਮਾਨ ਨੂੰ ਆਖਿਆ, “ਜਾਹ ਅਤੇ ਸੁਖੀ ਰਹੁ।” ਤਦ ਨਅਮਾਨ ਉਸ ਤੋਂ ਬੋੜੀ ਦੂਰ ਚੱਲਾ ਗਿਆ।

੧ ਸਮੋਈਲ 29:7
ਇਸ ਲਈ ਤੂੰ ਸੁੱਖ-ਸ਼ਾਂਤੀ ਨਾਲ ਵਾਪਸ ਮੁੜ ਜਾ ਅਤੇ ਫ਼ਲਿਸਤੀ ਸ਼ਾਸਕ ਦੇ ਵਿਰੁੱਧ ਕੁਝ ਨਾ ਕਰੀਂ।”

੧ ਸਮੋਈਲ 25:35
ਤਦ ਦਾਊਦ ਨੇ ਅਬੀਗੈਲ ਦੀ ਭੇਟਾ ਸਵੀਕਾਰ ਕੀਤੀ ਅਤੇ ਉਸ ਨੂੰ ਕਿਹਾ, “ਜਾਂ ਤੂੰ ਸੁੱਖ-ਸ਼ਾਂਤੀ ਨਾਲ ਘਰ ਜਾ! ਮੈਂ ਤੇਰੀ ਬੇਨਤੀ ਸੁਣ ਲਈ ਹੈ ਅਤੇ ਜੋ ਤੂੰ ਆਖਿਆ ਹੈ ਪੂਰਾ ਹੋਵੇਗਾ।”

੧ ਸਮੋਈਲ 20:42
ਯੋਨਾਥਾਨ ਨੇ ਦਾਊਦ ਨੂੰ ਕਿਹਾ, “ਸੁੱਖੀਸਾਂਦੀ ਜਾ। ਉਸ ਨੇਮ ਦੇ ਕਾਰਣ ਜੋ ਅਸੀਂ ਦੋਨਾਂ ਨੇ ਯਹੋਵਾਹ ਦੇ ਨਾਉਂ ਦੀ ਸੌਂਹ ਚੁੱਕ ਕੇ ਕੀਤਾ ਸੀ ਕਿ ਤੇਰੇ-ਮੇਰੇ ਵਿੱਚ ਅਤੇ ਤੇਰੇ-ਮੇਰੇ ਉੱਤਰਾਧਿਕਾਰੀਆਂ ਦੇ ਵਿੱਚ ਸਦਾ ਯਹੋਵਾਹ ਸਾਖੀ ਨਾਲ ਰਹੇ, ਸੋ ਤੂੰ ਹੁਣ ਸ਼ਾਂਤੀ ਨਾਲ ਜਾ।”

੧ ਸਮੋਈਲ 1:17
ਏਲੀ ਨੇ ਕਿਹਾ, “ਜਾ! ਹੁਣ ਤੂੰ ਸੁੱਖ-ਸ਼ਾਂਤੀ ਨਾਲ ਘਰ ਜਾ। ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜ਼ੋਈ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।”

ਕਜ਼ਾૃ 18:6
ਜਾਜਕ ਨੇ ਪੰਜਾਂ ਆਦਮੀਆਂ ਨੂੰ ਆਖਿਆ, “ਹਾਂ, ਸ਼ਾਂਤੀ ਨਾਲ ਜਾਓ। ਯਹੋਵਾਹ ਤੁਹਾਡੀ ਅਗਵਾਈ ਕਰੇਗਾ।”

ਖ਼ਰੋਜ 4:18
ਮੂਸਾ ਮਿਸਰ ਪਰਤਦਾ ਹੈ ਤਾਂ ਮੂਸਾ ਆਪਣੇ ਸੌਹਰੇ ਯਿਥਰੋ ਵੱਲ ਵਾਪਸ ਚੱਲਾ ਗਿਆ। ਮੂਸਾ ਨੇ ਯਿਥਰੋ ਨੂੰ ਆਖਿਆ, “ਮਿਹਰਬਾਨੀ ਕਰਕੇ ਮੈਨੂੰ ਮਿਸਰ ਵਾਪਸ ਜਾਣ ਦਿਓ। ਮੈਂ ਦੇਖਣਾ ਚਾਹੁੰਦਾ ਹਾਂ ਕਿ ਕੀ ਮੇਰੇ ਲੋਕ ਹਾਲੇ ਵੀ ਜਿਉਂਦੇ ਹਨ।” ਯਿਥਰੋ ਨੇ ਮੂਸਾ ਨੂੰ ਆਖਿਆ, “ਜ਼ਰੂਰ। ਅਤੇ ਤੂੰ ਸ਼ਾਂਤੀ ਨਾਲ ਜਾ ਸੱਕਦਾ ਹੈਂ।”

Chords Index for Keyboard Guitar