English
ਰਸੂਲਾਂ ਦੇ ਕਰਤੱਬ 17:17 ਤਸਵੀਰ
ਪ੍ਰਾਰਥਨਾ ਸਥਾਨ ਵਿੱਚ, ਉਸ ਨੇ ਯਹੂਦੀਆਂ ਅਤੇ ਯੂਨਾਨੀਆਂ ਨਾਲ ਗੱਲ ਕੀਤੀ ਜੋ ਕਿ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਉਸ ਨੇ ਹਰ ਰੋਜ਼ ਉਨ੍ਹਾਂ ਲੋਕਾਂ ਨਾਲ ਵੀ ਵਿੱਚਾਰ ਕੀਤੇ ਜੋ ਉਸ ਸ਼ਹਿਰ ਦੇ ਵਿਉਪਾਰੀ ਇਲਾਕੇ ਵਿੱਚ ਰਹਿੰਦੇ ਸਨ।