English
ਰਸੂਲਾਂ ਦੇ ਕਰਤੱਬ 20:7 ਤਸਵੀਰ
ਪੌਲੁਸ ਦੀ ਤ੍ਰੋਆਸ ਵਿੱਚ ਅਖੀਰਲੀ ਫ਼ੇਰੀ ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਭੋਜ ਖਾਣ ਲਈ ਇਕੱਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉੱਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸ ਨੇ ਅੱਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ।