English
ਰਸੂਲਾਂ ਦੇ ਕਰਤੱਬ 21:16 ਤਸਵੀਰ
ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸੱਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।