English
ਰਸੂਲਾਂ ਦੇ ਕਰਤੱਬ 22:22 ਤਸਵੀਰ
ਜਦੋਂ ਪੌਲੁਸ ਨੇ ਇਹ ਅਖੀਰਲਾ ਵਾਕ ਕਿ ਪਰਾਈਆਂ ਕੌਮਾਂ ਵਿੱਚ ਜਾ ਕਿਹਾ ਤਾਂ ਲੋਕਾਂ ਨੇ ਉਸ ਨੂੰ ਸੁਣਨਾ ਬੰਦ ਕੀਤਾ ਅਤੇ ਸ਼ੋਰ ਮਚਾਉਣ ਲੱਗੇ, “ਇਸ ਨੂੰ ਮਾਰ ਸੁੱਟੋ। ਇਸ ਨੂੰ ਇਸ ਦੁਨੀਆਂ ਤੋਂ ਦੂਰ ਸੁੱਟ ਦੇਵੋ। ਇਹੋ ਜਿਹੇ ਆਦਮੀ ਨੂੰ ਜਿਉਣ ਦਾ ਕੋਈ ਹੱਕ ਨਹੀਂ।”