English
ਰਸੂਲਾਂ ਦੇ ਕਰਤੱਬ 26:10 ਤਸਵੀਰ
ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬੜੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਵੀ ਹਾਂਮੀ ਭਰੀ।