English
ਰਸੂਲਾਂ ਦੇ ਕਰਤੱਬ 27:40 ਤਸਵੀਰ
ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।