English
ਦਾਨੀ ਐਲ 8:6 ਤਸਵੀਰ
ਬੱਕਰਾ ਦੋ ਸਿੰਗਾਂ ਵਾਲੇ ਮੇਢੇ ਕੋਲ ਆਇਆ। ਇਹ ਓਹੀ ਮੇਢਾ ਸੀ ਜਿਸ ਨੂੰ ਮੈਂ ਊਲਾਈ ਨਦੀ ਕੰਢੇ ਖਲੋਤਾ ਦੇਖਿਆ ਸੀ। ਬੱਕਰਾ ਬਹੁਤ ਕਰੋਧ ਵਿੱਚ ਸੀ ਅਤੇ ਇਹ ਮੇਢੇ ਵੱਲ ਦੌੜਿਆ।