English
ਅਸਤਸਨਾ 22:2 ਤਸਵੀਰ
ਜੇ ਮਾਲਕ ਤੁਹਾਡੇ ਨੇੜੇ ਨਹੀਂ ਰਹਿੰਦਾ ਜਾਂ ਤੁਸੀਂ ਇਹ ਨਹੀਂ ਜਾਣਦੇ ਕਿ ਇਸਦਾ ਮਾਲਕ ਕੌਣ ਹੈ ਤਾਂ ਤੁਸੀਂ ਉਸ ਗਾਂ ਜਾਂ ਭੇਡ ਨੂੰ ਆਪਣੇ ਘਰ ਰੱਖ ਸੱਕਦੇ ਹੋ ਅਤੇ ਤੁਸੀਂ ਉਸ ਨੂੰ ਓਨਾ ਚਿਰ ਤੱਕ ਰੱਖ ਸੱਕਦੇ ਹੋ ਜਦੋਂ ਤੱਕ ਕਿ ਉਸਦਾ ਮਾਲਕ ਉਸ ਨੂੰ ਲੱਭਦਾ ਹੋਇਆ ਆ ਨਹੀਂ ਜਾਂਦਾ। ਫ਼ੇਰ ਤੁਹਾਨੂੰ ਉਸ ਨੂੰ ਜ਼ਰੂਰ ਵਾਪਸ ਕਰ ਦੇਣਾ ਚਾਹੀਦਾ ਹੈ।