English
ਖ਼ਰੋਜ 4:28 ਤਸਵੀਰ
ਮੂਸਾ ਨੇ ਹਾਰੂਨ ਨੂੰ ਦੱਸਿਆ ਕਿ ਯਹੋਵਾਹ ਨੇ ਉਸ ਨੂੰ ਕਿਉਂ ਭੇਜਿਆ ਸੀ। ਅਤੇ ਮੂਸਾ ਨੇ ਹਾਰੂਨ ਨੂੰ ਉਨ੍ਹਾਂ ਸਾਰੇ ਕਰਿਸ਼ਮਿਆਂ ਅਤੇ ਹੋਰ ਗੱਲਾਂ ਬਾਰੇ ਵੀ ਦੱਸਿਆ ਜੋ ਉਸ ਨੇ ਇਹ ਸਾਬਤ ਕਰਨ ਲਈ ਕਰਨੀਆਂ ਸਨ ਕਿ ਪਰਮੇਸ਼ੁਰ ਨੇ ਉਸ ਨੂੰ ਭੇਜਿਆ ਸੀ। ਮੂਸਾ ਨੇ ਹਾਰੂਨ ਨੂੰ ਉਹ ਹਰ ਗੱਲ ਦੱਸ ਦਿੱਤੀ ਜਿਹੜੀ ਯਹੋਵਾਹ ਨੇ ਆਖੀ ਸੀ।