ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 48 ਹਿਜ਼ ਕੀ ਐਲ 48:1 ਹਿਜ਼ ਕੀ ਐਲ 48:1 ਤਸਵੀਰ English

ਹਿਜ਼ ਕੀ ਐਲ 48:1 ਤਸਵੀਰ

ਇਸਰਾਏਲ ਦੇ ਪਰਿਵਾਰ-ਸਮੂਹਾਂ ਲਈ ਜ਼ਮੀਨ “ਉੱਤਰੀ ਸਰਹੱਦ ਪੂਰਬ ਵੱਲੋਂ ਮੈਡੀਟੇਰੇਨੀਅਨ ਸਾਗਰ ਤੋਂ ਹਬਲੋਨ ਨੂੰ ਹਮਾਬ ਦਰੇ ਤੱਕ ਅਤੇ ਫ਼ੇਰ ਧੁਰ ਹਸਰ-ਏਨਾਨ ਤੀਕ ਜਾਂਦੀ ਹੈ। ਇਹ ਦਂਮਿਸ਼ਕ ਅਤੇ ਹਮਾਬ ਦੀ ਸਰਹੱਦ ਉੱਤੇ ਹੈ। ਇਸ ਸਮੂਹ ਦੇ ਪਰਿਵਾਰ-ਸਮੂਹਾਂ ਦੀ ਜ਼ਮੀਨ ਇਨ੍ਹਾਂ ਸਰਹੱਦਾਂ ਦੇ ਪੂਰਬ ਵਾਲੇ ਪਾਸੇ ਤੋਂ ਪੱਛਮ ਨੂੰ ਜਾਵੇਗੀ। ਉੱਤਰ ਤੋਂ ਦੱਖਣ ਤੀਕ ਇਸ ਖੇਤਰ ਦੇ ਪਰਿਵਾਰ-ਸਮੂਹ ਹਨ: ਦਾਨ, ਆਸ਼ੇਰ, ਨਫ਼ਤਾਲੀ, ਮਨੱਸ਼ਹ, ਅਫ਼ਰਾਈਮ, ਰਊਬੇਨ, ਯਹੂਦਾਹ।
Click consecutive words to select a phrase. Click again to deselect.
ਹਿਜ਼ ਕੀ ਐਲ 48:1

ਇਸਰਾਏਲ ਦੇ ਪਰਿਵਾਰ-ਸਮੂਹਾਂ ਲਈ ਜ਼ਮੀਨ “ਉੱਤਰੀ ਸਰਹੱਦ ਪੂਰਬ ਵੱਲੋਂ ਮੈਡੀਟੇਰੇਨੀਅਨ ਸਾਗਰ ਤੋਂ ਹਬਲੋਨ ਨੂੰ ਹਮਾਬ ਦਰੇ ਤੱਕ ਅਤੇ ਫ਼ੇਰ ਧੁਰ ਹਸਰ-ਏਨਾਨ ਤੀਕ ਜਾਂਦੀ ਹੈ। ਇਹ ਦਂਮਿਸ਼ਕ ਅਤੇ ਹਮਾਬ ਦੀ ਸਰਹੱਦ ਉੱਤੇ ਹੈ। ਇਸ ਸਮੂਹ ਦੇ ਪਰਿਵਾਰ-ਸਮੂਹਾਂ ਦੀ ਜ਼ਮੀਨ ਇਨ੍ਹਾਂ ਸਰਹੱਦਾਂ ਦੇ ਪੂਰਬ ਵਾਲੇ ਪਾਸੇ ਤੋਂ ਪੱਛਮ ਨੂੰ ਜਾਵੇਗੀ। ਉੱਤਰ ਤੋਂ ਦੱਖਣ ਤੀਕ ਇਸ ਖੇਤਰ ਦੇ ਪਰਿਵਾਰ-ਸਮੂਹ ਹਨ: ਦਾਨ, ਆਸ਼ੇਰ, ਨਫ਼ਤਾਲੀ, ਮਨੱਸ਼ਹ, ਅਫ਼ਰਾਈਮ, ਰਊਬੇਨ, ਯਹੂਦਾਹ।

ਹਿਜ਼ ਕੀ ਐਲ 48:1 Picture in Punjabi