Ezra 10:4
ਅਜ਼ਰਾ ਉੱਠ ਕਿਉਂ ਕਿ ਇਹ ਗੱਲ ਤੇਰੇ ਉੱਪਰ ਹੈ ਅਤੇ ਅਸੀਂ ਤੇਰੇ ਨਾਲ ਹਾਂ ਸੋ ਤੂੰ ਬਹਾਦੁਰ ਬਣ ਕੇ ਇਹ ਕੰਮ ਕਰ!”
Ezra 10:4 in Other Translations
King James Version (KJV)
Arise; for this matter belongeth unto thee: we also will be with thee: be of good courage, and do it.
American Standard Version (ASV)
Arise; for the matter belongeth unto thee, and we are with thee: be of good courage, and do it.
Bible in Basic English (BBE)
Up, now! for this is your business, and we are with you; take heart and do it.
Darby English Bible (DBY)
Arise, for this matter is incumbent on thee, and we will be with thee: be of good courage, and do [it].
Webster's Bible (WBT)
Arise; for this matter belongeth to thee: we also will be with thee: be of good courage, and do it.
World English Bible (WEB)
Arise; for the matter belongs to you, and we are with you: be of good courage, and do it.
Young's Literal Translation (YLT)
rise, for on thee `is' the matter, and we `are' with thee; be strong, and do.'
| Arise; | ק֛וּם | qûm | koom |
| for | כִּֽי | kî | kee |
| this matter | עָלֶ֥יךָ | ʿālêkā | ah-LAY-ha |
| unto belongeth | הַדָּבָ֖ר | haddābār | ha-da-VAHR |
| thee: we | וַֽאֲנַ֣חְנוּ | waʾănaḥnû | va-uh-NAHK-noo |
| with be will also | עִמָּ֑ךְ | ʿimmāk | ee-MAHK |
| courage, good of be thee: | חֲזַ֖ק | ḥăzaq | huh-ZAHK |
| and do | וַֽעֲשֵֽׂה׃ | waʿăśē | VA-uh-SAY |
Cross Reference
੧ ਤਵਾਰੀਖ਼ 28:10
ਸੁਲੇਮਾਨ! ਤੂੰ ਇਹ ਯਾਦ ਰੱਖੀਂ ਹਮੇਸ਼ਾ ਵਾਸਤੇ ਕਿ ਯਹੋਵਾਹ ਨੇ ਤੈਨੂੰ ਚੁਣਿਆ ਹੈ ਤਾਂ ਜੋ ਤੂੰ ਪਵਿੱਤਰ ਅਸਥਾਨ ਦੇ ਲਈ ਇੱਕ ਮੰਦਰ ਬਣਾਵੇਂ ਸੋ ਇਸ ਲਈ ਤੂੰ ਹੁਣ ਉੱਠ, ਹਿੰਮਤ ਕਰ ਅਤੇ ਉਸ ਨੂੰ ਬਣਾ।”
ਇਬਰਾਨੀਆਂ 12:12
ਆਪਣੇ ਜੀਵਨ ਢੰਗ ਬਾਰੇ ਸਾਵੱਧਾਨ ਰਹੋ ਤੁਸੀਂ ਕਮਜ਼ੋਰ ਹੋ ਚੁੱਕੇ ਹੋ। ਇਸ ਲਈ ਆਪਣੇ ਆਪ ਨੂੰ ਇੱਕ ਵਾਰ ਫ਼ੇਰ ਮਜ਼ਬੂਤ ਬਣਾਓ।
ਯਸਈਆਹ 35:3
ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ।
ਇਬਰਾਨੀਆਂ 10:24
ਮਜ਼ਬੂਤ ਬਣਨ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ ਸਾਨੂੰ ਇੱਕ ਦੂਸਰੇ ਬਾਰੇ ਸੋਚਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਨੂੰ ਪ੍ਰੇਮ ਦਰਸ਼ਾਉਣ ਅਤੇ ਚੰਗੇ ਕੰਮ ਕਰਨ ਲਈ ਉਤਸਾਹਤ ਕਰਨਾ ਚਾਹੀਦਾ ਹੈ।
ਮਰਕੁਸ 13:34
“ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸ ਨੇ ਆਪਣਾ ਘਰ ਛੱਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।
ਵਾਈਜ਼ 9:10
ਹਰ ਸਮੇਂ ਜਦੋਂ ਤੁਹਾਨੂੰ ਕਰਨ ਲਈ ਕੁਝ ਲੱਭੇ, ਇਸ ਨੂੰ ਆਪਣੀ ਸਮਰਬਾ ਅਨੁਸਾਰ ਕਰੋ। ਕਿਉਂ ਜੋ ਕਬਰ ਵਿੱਚ, ਜਿੱਧਰ ਤੁਸੀਂ ਪਹਿਲਾਂ ਹੀ ਜਾ ਰਹੇ ਹੋਂ, ਉੱਥੇ ਕੋਈ ਕਿਰਿਆ ਨਹੀਂ, ਮੁਹਾਰਤ, ਸਿਆਣਪ ਜਾਂ ਗਿਆਨ ਦਾ ਕੋਈ ਮਤਲਬ ਨਹੀਂ।
ਅਜ਼ਰਾ 7:23
ਜੋ ਕੁਝ ਵੀ ਅਕਾਸ਼ ਦੇ ਪਰਮੇਸ਼ੁਰ ਨੇ ਅਜ਼ਰਾ ਲਈ ਹੁਕਮ ਦਿੱਤਾ ਹੈ, ਉਸ ਨੂੰ ਬਿਲਕੁਲ ਉਵੇਂ ਹੀ ਦਿੱਤਾ ਜਾਵੇ। ਉਹ ਸਭ ਕੁਝ ਅਕਾਸ਼ ਦੇ ਪਰਮੇਸ਼ੁਰ ਦੇ ਮੰਦਰ ਲਈ ਕੀਤਾ ਜਾਵੇ। ਮੈਂ ਨਹੀਂ ਚਾਹੁੰਦਾ ਕਿ ਪਰਮੇਸ਼ੁਰ ਮੇਰੇ ਰਾਜ ਜਾਂ ਮੇਰੇ ਪੁੱਤਰਾਂ ਤੇ ਕ੍ਰੋਧਿਤ ਹੋਵੇ।
੧ ਤਵਾਰੀਖ਼ 28:21
ਜਾਜਕਾਂ ਅਤੇ ਲੇਵੀਆਂ ਦੇ ਸਮੂਹ ਯਹੋਵਾਹ ਦੇ ਮੰਦਰ ਦੇ ਸਾਰੇ ਕਾਰਜ ਲਈ ਤਿਆਰ ਹਨ। ਹਰ ਕੁਸ਼ਲ ਵਿਅਕਤੀ ਤੇਰੀ ਮਦਦ ਲਈ ਤਿਆਰ ਹੈ ਅਤੇ ਸਾਰੇ ਅਧਿਕਾਰੀ ਅਤੇ ਸਾਰੇ ਲੋਕ ਤੈਨੂੰ ਮੰਨਣ ਲਈ ਤਿਆਰ ਹਨ।”
੧ ਤਵਾਰੀਖ਼ 22:19
ਇਸ ਲਈ ਆਪਣੇ ਮਨ ਅਤੇ ਦਿਲ ਪਰਮੇਸ਼ੁਰ ਨੂੰ ਸੌਂਪ ਦੇਵੋ ਅਤੇ ਉਸ ਦੇ ਆਦੇਸ਼ ਅਨੁਸਾਰ ਚੱਲੋ। ਯਹੋਵਾਹ ਦੇ ਪਵਿੱਤਰ ਅਸਥਾਨ ਨੂੰ ਬਨਾਉਣ ਲਈ ਤਿਆਰ ਹੋਵੋ ਅਤੇ ਯਹੋਵਾਹ ਦੇ ਨਾਂ ਤੇ ਮੰਦਰ ਦੀ ਉਸਾਰੀ ਕਰੋ ਤੇ ਫ਼ਿਰ ਉਸ ਦੇ ਨੇਮ ਦੇ ਸੰਦੂਕ ਨੂੰ ਅਤੇ ਹੋਰ ਪਵਿੱਤਰ ਵਸਤਾਂ ਨੂੰ ਲਿਆ ਕੇ ਇਸ ਮੰਦਰ ਵਿੱਚ ਟਿਕਾਅ ਦੇਵੋ।”
੧ ਤਵਾਰੀਖ਼ 22:16
ਜੋ ਕਿ ਸੋਨੇ, ਚਾਂਦੀ, ਪਿੱਤਲ ਅਤੇ ਲੋਹੇ ਆਦਿ ਦੀ ਕਾਰੀਗਰੀ ’ਚ ਬੜੇ ਨਿਪੁਣ ਹਨ। ਤੇਰੇ ਕੋਲ ਤਾਂ ਅਜਿਹੇ ਕਾਰੀਗਰ ਬੇਹਿਸਾਬ ਹਨ। ਇਸ ਲਈ ਹੁਣ ਤੂੰ ਕਾਰਜ ਸ਼ੁਰੂ ਕਰ। ਯਹੋਵਾਹ ਤੇਰੇ ਅੰਗ-ਸੰਗ ਹੋਵੇ।”
ਯਸ਼ਵਾ 7:10
ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੂੰ ਆਪਣਾ ਮੂੰਹ ਧਰਤੀ ਵੱਲ ਸੁੱਟ ਕੇ ਉਦਾਸ ਕਿਉਂ ਹੈ? ਉੱਠ ਖਲੋ!
ਯਸ਼ਵਾ 1:16
ਫ਼ੇਰ ਲੋਕਾਂ ਨੇ ਯਹੋਸ਼ੁਆ ਨੂੰ ਜਵਾਬ ਦਿੱਤਾ, “ਅਸੀਂ ਉਹੀ ਗੱਲ ਕਰਾਂਗੇ ਜਿਸਦਾ ਤੂੰ ਸਾਨੂੰ ਆਦੇਸ਼ ਦੇਵੇਂਗਾ! ਅਸੀਂ ਉੱਥੇ ਹੀ ਜਾਵਾਂਗੇ ਜਿੱਥੇ ਤੂੰ ਸਾਨੂੰ ਜਾਣ ਲਈ ਆਖੇਂਗਾ।