ਪੈਦਾਇਸ਼ 1:4
ਪਰਮੇਸ਼ੁਰ ਨੇ ਰੋਸ਼ਨੀ ਨੂੰ ਵੇਖਿਆ, ਅਤੇ ਉਸ ਨੇ ਜਾਣਿਆ ਕਿ ਉਹ ਚੰਗੀ ਸੀ। ਫ਼ੇਰ ਪਰਮੇਸ਼ੁਰ ਨੇ ਰੋਸ਼ਨੀ ਨੂੰ ਹਨੇਰੇ ਤੋਂ ਵੱਖ ਕੀਤਾ।
And God | וַיַּ֧רְא | wayyar | va-YAHR |
saw | אֱלֹהִ֛ים | ʾĕlōhîm | ay-loh-HEEM |
אֶת | ʾet | et | |
the light, | הָא֖וֹר | hāʾôr | ha-ORE |
that | כִּי | kî | kee |
good: was it | ט֑וֹב | ṭôb | tove |
and God | וַיַּבְדֵּ֣ל | wayyabdēl | va-yahv-DALE |
divided | אֱלֹהִ֔ים | ʾĕlōhîm | ay-loh-HEEM |
בֵּ֥ין | bên | bane | |
light the | הָא֖וֹר | hāʾôr | ha-ORE |
from | וּבֵ֥ין | ûbên | oo-VANE |
the darkness. | הַחֹֽשֶׁךְ׃ | haḥōšek | ha-HOH-shek |
Cross Reference
ਪੈਦਾਇਸ਼ 1:18
ਪਰਮੇਸ਼ੁਰ ਨੇ ਇਨ੍ਹਾਂ ਰੌਸ਼ਨੀਆਂ ਨੂੰ ਦਿਨ ਅਤੇ ਰਾਤ ਉੱਤੇ ਹਕੂਮਤ ਕਰਨ ਲਈ ਅਕਾਸ਼ ਵਿੱਚ ਪਾ ਦਿੱਤਾ। ਇਨ੍ਹਾਂ ਰੌਸ਼ਨੀਆਂ ਨੇ ਰੌਸ਼ਨੀ ਨੂ ਹਨੇਰੇ ਨਾਲੋਂ ਵੱਖ ਕਰ ਦਿੱਤਾ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਸੀ।
ਪੈਦਾਇਸ਼ 1:12
ਧਰਤੀ ਨੇ ਅਨਾਜ ਪੈਦਾ ਕਰਨ ਵਾਲਾ ਘਾਹ ਅਤੇ ਪੌਦੇ ਉਗਾਏ ਅਤੇ ਇਸਨੇ ਰੁੱਖ ਉਗਾਏ ਜਿਨ੍ਹਾਂ ਤੇ ਬੀਜਾਂ ਵਾਲੇ ਫ਼ਲ ਸਨ। ਹਰ ਪੌਦੇ ਨੇ ਆਪਣੀ ਕਿਸਮ ਦੇ ਬੀਜ ਬਣਾਏ। ਅਤੇ ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ।
ਵਾਈਜ਼ 2:13
ਮੈਂ ਦੇਖਿਆ ਕਿ ਅਕਲਮਂਦੀ ਬੇਵਕੂਫ਼ੀ ਉੱਪਰ ਓਸੇ ਤਰ੍ਹਾਂ ਲਾਭਦਾਇੱਕ ਹੈ ਜਿਵੇਂ ਰੌਸ਼ਨੀ ਹਨੇਰੇ ਉੱਪਰ ਲਾਭਦਾਇੱਕ ਹੈ।
ਪੈਦਾਇਸ਼ 1:10
ਪਰਮੇਸ਼ੁਰ ਨੇ ਖੁਸ਼ਕ ਜ਼ਮੀਨ ਨੂੰ “ਧਰਤੀ” ਦਾ ਨਾਮ ਦਿੱਤਾ। ਅਤੇ ਪਰਮੇਸ਼ੁਰ ਨੇ ਇਕੱਠੇ ਹੋਏ ਪਾਣੀ ਨੂੰ “ਸਮੁੰਦਰ” ਦਾ ਨਾਮ ਦਿੱਤਾ। ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ।
ਪੈਦਾਇਸ਼ 1:25
ਇਸ ਤਰ੍ਹਾਂ, ਪਰਮੇਸ਼ੁਰ ਨੇ ਹਰ ਤਰ੍ਹਾਂ ਦੇ ਜੰਗਲੀ ਜਾਨਵਰ, ਹਰ ਪ੍ਰਕਾਰ ਦੇ ਪਾਲਤੂ ਜਾਨਵਰ ਅਤੇ ਧਰਤੀ ਉੱਤੇ ਰੀਂਗਣ ਵਾਲੇ ਹਰ ਪ੍ਰਕਾਰ ਦੇ ਜਾਨਵਰਾਂ ਦੀ ਸਾਜਣਾ ਕੀਤੀ। ਪਰਮੇਸ਼ੁਰ ਨੇ ਵੇਖਿਆ ਇਹ ਚੰਗਾ ਸੀ।
ਪੈਦਾਇਸ਼ 1:31
ਪਰਮੇਸ਼ੁਰ ਨੇ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਤੱਕਿਆ ਜੋ ਉਸ ਨੇ ਸਾਜੀਆਂ ਸਨ ਅਤੇ ਉਸ ਨੇ ਵੇਖਿਆ ਕਿ ਸਭ ਕੁਝ ਬਹੁਤ ਚੰਗਾ ਸੀ। ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਛੇਵਾਂ ਦਿਨ ਸੀ।
ਵਾਈਜ਼ 11:7
ਜਿਉਂਦੇ ਰਹਿਣਾ ਸ਼ੁਭ ਹੈ! ਸੂਰਜ ਦੀ ਰੌਸ਼ਨੀ ਦੇਖਣਾ ਚਂਂਗਾ ਹੈ,