English
ਪੈਦਾਇਸ਼ 13:8 ਤਸਵੀਰ
ਇਸ ਲਈ ਅਬਰਾਮ ਨੇ ਲੂਤ ਨੂੰ ਆਖਿਆ, “ਤੇਰੇ ਅਤੇ ਮੇਰੇ ਦਰਮਿਆਨ ਕੋਈ ਝਗੜਾ ਨਹੀਂ ਹੋਣਾ ਚਾਹੀਦਾ। ਤੇਰੇ ਬੰਦਿਆਂ ਅਤੇ ਮੇਰੇ ਬੰਦਿਆਂ ਨੂੰ ਝਗੜਨਾ ਨਹੀਂ ਚਾਹੀਦਾ। ਤੂੰ ਅਤੇ ਮੈਂ ਭਰਾ ਹਾਂ।