English
ਪੈਦਾਇਸ਼ 39:13 ਤਸਵੀਰ
ਔਰਤ ਨੇ ਦੇਖਿਆ ਕਿ ਯੂਸੁਫ਼ ਨੇ ਆਪਣਾ ਕੋਟ ਉਸ ਦੇ ਹੱਥਾਂ ਵਿੱਚ ਹੀ ਛੱਡ ਦਿੱਤਾ ਸੀ ਅਤੇ ਘਰ ਤੋਂ ਬਾਹਰ ਦੌੜ ਗਿਆ ਸੀ। ਇਸ ਲਈ ਉਸ ਨੇ ਜੋ ਕੁਝ ਵਾਪਰਿਆ ਸੀ ਉਸ ਦੇ ਬਾਰੇ ਝੂਠ ਬੋਲਣ ਦਾ ਨਿਆਂ ਕਰ ਲਿਆ।