ਪੰਜਾਬੀ ਪੰਜਾਬੀ ਬਾਈਬਲ ਪੈਦਾਇਸ਼ ਪੈਦਾਇਸ਼ 45 ਪੈਦਾਇਸ਼ 45:9 ਪੈਦਾਇਸ਼ 45:9 ਤਸਵੀਰ English

ਪੈਦਾਇਸ਼ 45:9 ਤਸਵੀਰ

ਇਸਰਾਏਲ ਨੂੰ ਮਿਸਰ ਆਉਣ ਦਾ ਸੱਦਾ ਯੂਸੁਫ਼ ਨੇ ਆਖਿਆ, “ਛੇਤੀ ਕਰੋ ਅਤੇ ਮੇਰੇ ਪਿਤਾ ਕੋਲ ਜਾਉ। ਉਸ ਨੂੰ ਆਖੋ ਕਿ ਉਸ ਦੇ ਪੁੱਤਰ ਯੂਸੁਫ਼ ਨੇ ਇਹ ਸੰਦੇਸ਼ ਭੇਜਿਆ ਹੈ: ‘ਪਰਮੇਸ਼ੁਰ ਨੇ ਮੈਨੂੰ ਮਿਸਰ ਦਾ ਰਾਜਪਾਲ ਬਣਾਇਆ ਹੈ। ਇਸ ਲਈ ਇੱਥੇ ਮੇਰੇ ਕੋਲ ਆਉ। ਦੇਰੀ ਨਾ ਕਰੋ। ਹੁਣੇ ਜਾਉ।
Click consecutive words to select a phrase. Click again to deselect.
ਪੈਦਾਇਸ਼ 45:9

ਇਸਰਾਏਲ ਨੂੰ ਮਿਸਰ ਆਉਣ ਦਾ ਸੱਦਾ ਯੂਸੁਫ਼ ਨੇ ਆਖਿਆ, “ਛੇਤੀ ਕਰੋ ਅਤੇ ਮੇਰੇ ਪਿਤਾ ਕੋਲ ਜਾਉ। ਉਸ ਨੂੰ ਆਖੋ ਕਿ ਉਸ ਦੇ ਪੁੱਤਰ ਯੂਸੁਫ਼ ਨੇ ਇਹ ਸੰਦੇਸ਼ ਭੇਜਿਆ ਹੈ: ‘ਪਰਮੇਸ਼ੁਰ ਨੇ ਮੈਨੂੰ ਮਿਸਰ ਦਾ ਰਾਜਪਾਲ ਬਣਾਇਆ ਹੈ। ਇਸ ਲਈ ਇੱਥੇ ਮੇਰੇ ਕੋਲ ਆਉ। ਦੇਰੀ ਨਾ ਕਰੋ। ਹੁਣੇ ਆ ਜਾਉ।

ਪੈਦਾਇਸ਼ 45:9 Picture in Punjabi