Genesis 46:10
ਸਿਮਓਨ ਦੇ ਪੁੱਤਰ ਸਨ ਯਮੂਏਲ, ਯਾਮੀਨ, ਓਹਦ, ਯਾਕੀਨ ਅਤੇ ਸੋਹਰ। ਉਨ੍ਹਾਂ ਵਿੱਚ ਸ਼ਾਊਲ ਵੀ ਸੀ (ਸ਼ਾਊਲ ਕਨਾਨੀ ਔਰਤ ਤੋਂ ਜੰਮਿਆ ਸੀ।)
Genesis 46:10 in Other Translations
King James Version (KJV)
And the sons of Simeon; Jemuel, and Jamin, and Ohad, and Jachin, and Zohar, and Shaul the son of a Canaanitish woman.
American Standard Version (ASV)
And the sons of Simeon: Jemuel, and Jamin, and Ohad, and Jachin, and Zohar, and Shaul the son of a Canaanitish woman.
Bible in Basic English (BBE)
And the sons of Simeon: Jemuel and Jamin and Ohad and Jachin and Zohar and Shaul, the son of a woman of Canaan;
Darby English Bible (DBY)
-- And the sons of Simeon: Jemuel, and Jamin, and Ohad, and Jachin, and Zohar, and Saul the son of a Canaanitish woman.
Webster's Bible (WBT)
And the sons of Simeon; Jemuel, and Jamin, and Ohad, and Jachin, and Zohar, and Shaul the son of a Canaanitish woman.
World English Bible (WEB)
The sons of Simeon: Jemuel, Jamin, Ohad, Jachin, Zohar, and Shaul the son of a Canaanite woman.
Young's Literal Translation (YLT)
And sons of Simeon: Jemuel, and Jamin, and Ohad, and Jachin, and Zohar, and Shaul son of the Canaanitess.
| And the sons | וּבְנֵ֣י | ûbĕnê | oo-veh-NAY |
| of Simeon; | שִׁמְע֗וֹן | šimʿôn | sheem-ONE |
| Jemuel, | יְמוּאֵ֧ל | yĕmûʾēl | yeh-moo-ALE |
| and Jamin, | וְיָמִ֛ין | wĕyāmîn | veh-ya-MEEN |
| and Ohad, | וְאֹ֖הַד | wĕʾōhad | veh-OH-hahd |
| Jachin, and | וְיָכִ֣ין | wĕyākîn | veh-ya-HEEN |
| and Zohar, | וְצֹ֑חַר | wĕṣōḥar | veh-TSOH-hahr |
| and Shaul | וְשָׁא֖וּל | wĕšāʾûl | veh-sha-OOL |
| son the | בֶּן | ben | ben |
| of a Canaanitish woman. | הַֽכְּנַעֲנִֽית׃ | hakkĕnaʿănît | HA-keh-na-uh-NEET |
Cross Reference
ਖ਼ਰੋਜ 6:15
ਸ਼ਿਮਓਨ ਦੇ ਪੁੱਤਰ ਸਨ, ਯਮੂਏਲ, ਯਾਮੀਨ, ਓਹਦ, ਯਾਕੀਨ, ਸੋਹਰ ਅਤੇ ਸ਼ਾਊਲ। (ਸ਼ਾਊਲ ਕਨਾਨੀ ਔਰਤ ਦਾ ਪੁੱਤਰ ਸੀ।)
ਪੈਦਾਇਸ਼ 29:33
ਲੇਆਹ ਫ਼ੇਰ ਤੋਂ ਗਰਭਵਤੀ ਹੋ ਗਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸਦਾ ਨਾਮ ਸ਼ਿਮਓਨ ਰੱਖਿਆ। ਲੇਆਹ ਨੇ ਆਖਿਆ, “ਯਹੋਵਾਹ ਜਾਣਦਾ ਕਿ ਮੇਰਾ ਪਤੀ ਮੇਰੀ ਅਣਗਹਿਲੀ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇਹ ਪੁੱਤਰ ਦਿੱਤਾ ਹੈ।”
੧ ਤਵਾਰੀਖ਼ 4:24
ਸ਼ਿਮਓਨ ਦੇ ਪੁੱਤਰ ਸ਼ਿਮਓਨ ਦੇ ਪੁੱਤਰ: ਨਮੂਏਲ, ਯਾਮੀਨ, ਯਰੀਬ, ਜ਼ਰਹ ਅਤੇ ਸ਼ਾਊਲ ਸਨ।
੧ ਤਵਾਰੀਖ਼ 2:1
ਇਸਰਾਏਲ ਦੇ ਪੁੱਤਰ ਇਸਰਾਏਲ ਦੇ ਪੁੱਤਰ ਸਨ-ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੁਲੂਨ,
ਗਿਣਤੀ 26:12
ਇਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਨਮੂਏਲ-ਨਮੂਏਲੀਆਂ ਪਰਿਵਾਰ। ਯਮੀਨ-ਯਮੀਨੀਆ ਪਰਿਵਾਰ। ਯਾਕੀਨ-ਯਾਕਾਨੀਆਂ ਪਰਿਵਾਰ।
ਗਿਣਤੀ 2:12
“ਰਊਬੇਨ ਦੇ ਪਰਿਵਾਰ-ਸਮੂਹ ਤੋਂ ਅੱਗੇ ਸ਼ਿਮਓਨ ਦਾ ਪਰਿਵਾਰ-ਸਮੂਹ ਡੇਰਾ ਲਾਵੇਗਾ। ਸ਼ਿਮਓਨ ਦਾ ਲੋਕਾਂ ਦਾ ਆਗੂ ਸੂਰੀਸ਼ੁਦਾਈ ਦਾ ਪੁੱਤਰ ਸ਼ਲੁਮੀਏਲ ਹੈ।
ਗਿਣਤੀ 1:22
ਉਨ੍ਹਾਂ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰੇ ਆਦਮੀਆ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ ਉਨ੍ਹਾਂ ਦੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਸਮੇਤ ਸੂਚੀ ਬਣਾਈ ਗਈ।
ਗਿਣਤੀ 1:6
ਸ਼ਿਮਓਨ ਦੇ ਪਰਿਵਾਰ-ਸਮੂਹ ਵਿੱਚੋਂ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ;
ਪੈਦਾਇਸ਼ 49:5
ਸਿਮਓਨ ਅਤੇ ਲੇਵੀ “ਸਿਮਓਨ ਅਤੇ ਲੇਵੀ ਦੋਵੇਂ ਭਰਾ ਹਨ। ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਲੜਨਾ ਪਸੰਦ ਹੈ।
ਪੈਦਾਇਸ਼ 34:30
ਪਰ ਯਾਕੂਬ ਨੇ ਸ਼ਿਮਓਨ ਅਤੇ ਲੇਵੀ ਨੂੰ ਆਖਿਆ, “ਤੁਸੀਂ ਮੇਰੇ ਲਈ ਕਈ ਦੁੱਖਾਂ ਦੇ ਕਾਰਣ ਬਣੇ ਹੋ ਇਸ ਥਾਂ ਦੇ ਸਾਰੇ ਲੋਕ ਮੈਨੂੰ ਨਫ਼ਰਤ ਕਰਨਗੇ। ਸਾਰੇ ਕਨਾਨੀ ਲੋਕ ਅਤੇ ਪਰਿਜ਼ੀ ਲੋਕ ਮੇਰੇ ਵਿਰੁੱਧ ਹੋ ਜਾਣਗੇ। ਅਸੀਂ ਗਿਣਤੀ ਵਿੱਚ ਬਹੁਤ ਘੱਟ ਹਾਂ। ਜੇ ਇਸ ਥਾਂ ਦੇ ਸਾਰੇ ਲੋਕ ਇਕੱਠੇ ਹੋਕੇ ਸਾਡੇ ਨਾਲ ਲੜਾਈ ਕਰਨ ਲਈ ਆ ਗਏ, ਮੈਂ ਤਬਾਹ ਹੋ ਜਾਵਾਂਗਾ, ਅਤੇ ਮੇਰੇ ਨਾਲ ਮੇਰੇ ਸਾਰੇ ਲੋਕ ਵੀ ਤਬਾਹ ਹੋ ਜਾਣਗੇ।”
ਪੈਦਾਇਸ਼ 34:25
ਤਿੰਨਾ ਦਿਨਾ ਮਗਰੋਂ, ਜਿਨ੍ਹਾਂ ਆਦਮੀਆਂ ਦੀ ਸੁੰਨਤ ਕੀਤੀ ਗਈ ਸੀ ਜਦੋਂ ਹਾਲੇ ਉਹ ਦਰਦ ਵਿੱਚ ਸਨ, ਯਾਕੂਬ ਦੇ ਪੁੱਤਰਾਂ, ਸ਼ਿਮਓਨ, ਅਤੇ ਲੇਵੀ ਨੂੰ ਪਤਾ ਸੀ ਕਿ ਇਸ ਵੇਲੇ ਆਦਮੀ ਕਮਜ਼ੋਰ ਹੋਣਗੇ। ਇਸ ਲਈ ਉਨ੍ਹਾ ਨੇ ਆਪਣੀਆਂ ਤਲਵਾਰਾਂ ਲਈਆਂ ਅਤੇ ਅਚਾਨਕ ਹੀ ਨਗਰ ਵਿੱਚ ਆ ਵੜੇ ਅਤੇ ਉੱਥੋਂ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ।
ਪੈਦਾਇਸ਼ 28:1
ਯਾਕੂਬ ਵਹੁਟੀ ਲੱਭਦਾ ਇਸਹਾਕ ਨੇ ਯਾਕੂਬ ਨੂੰ ਸੱਦਿਆ ਅਤੇ ਉਸ ਨੂੰ ਅਸੀਸ ਦਿੱਤੀ। ਫ਼ੇਰ ਇਸਹਾਕ ਨੇ ਉਸ ਨੂੰ ਆਦੇਸ਼ ਦਿੱਤਾ। ਇਸਹਾਕ ਨੇ ਆਖਿਆ, “ਤੈਨੂੰ ਕਿਸੇ ਕਨਾਨੀ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ।