ਪੰਜਾਬੀ ਪੰਜਾਬੀ ਬਾਈਬਲ ਯਰਮਿਆਹ ਯਰਮਿਆਹ 26 ਯਰਮਿਆਹ 26:20 ਯਰਮਿਆਹ 26:20 ਤਸਵੀਰ English

ਯਰਮਿਆਹ 26:20 ਤਸਵੀਰ

ਅਤੀਤ ਵਿੱਚ, ਇੱਕ ਹੋਰ ਬੰਦਾ ਸੀ ਜਿਹੜਾ ਯਹੋਵਾਹ ਦੇ ਸੰਦੇਸ਼ ਦਾ ਪ੍ਰਚਾਰ ਕਰਦਾ ਸੀ। ਉਸਦਾ ਨਾਮ ਸੀ ਊਰੀਯਾਹ। ਉਹ ਸ਼ਮਅਯਾਹ ਨਾਮ ਦੇ ਬੰਦੇ ਦਾ ਪੁੱਤਰ ਸੀ। ਊਰੀਯਾਹ ਕਿਰਯਬ-ਯਆਰੀਮ ਸ਼ਹਿਰ ਦਾ ਸੀ। ਊਰੀਯਾਹ ਨੇ ਵੀ ਇੱਕ ਸ਼ਹਿਰ ਦੇ ਵਿਰੁੱਧ ਉਨ੍ਹਾਂ ਗੱਲਾਂ ਦਾ ਹੀ ਪ੍ਰਚਾਰ ਕੀਤਾ ਸੀ ਜਿਸਦਾ ਯਿਰਮਿਯਾਹ ਨੇ ਕੀਤਾ ਹੈ।
Click consecutive words to select a phrase. Click again to deselect.
ਯਰਮਿਆਹ 26:20

ਅਤੀਤ ਵਿੱਚ, ਇੱਕ ਹੋਰ ਬੰਦਾ ਸੀ ਜਿਹੜਾ ਯਹੋਵਾਹ ਦੇ ਸੰਦੇਸ਼ ਦਾ ਪ੍ਰਚਾਰ ਕਰਦਾ ਸੀ। ਉਸਦਾ ਨਾਮ ਸੀ ਊਰੀਯਾਹ। ਉਹ ਸ਼ਮਅਯਾਹ ਨਾਮ ਦੇ ਬੰਦੇ ਦਾ ਪੁੱਤਰ ਸੀ। ਊਰੀਯਾਹ ਕਿਰਯਬ-ਯਆਰੀਮ ਸ਼ਹਿਰ ਦਾ ਸੀ। ਊਰੀਯਾਹ ਨੇ ਵੀ ਇੱਕ ਸ਼ਹਿਰ ਦੇ ਵਿਰੁੱਧ ਉਨ੍ਹਾਂ ਗੱਲਾਂ ਦਾ ਹੀ ਪ੍ਰਚਾਰ ਕੀਤਾ ਸੀ ਜਿਸਦਾ ਯਿਰਮਿਯਾਹ ਨੇ ਕੀਤਾ ਹੈ।

ਯਰਮਿਆਹ 26:20 Picture in Punjabi