English
ਯਰਮਿਆਹ 40:7 ਤਸਵੀਰ
ਗਦਲਯਾਹ ਦਾ ਬੋੜੀ ਦੇਰ ਦਾ ਰਾਜ ਜਦੋਂ ਯਰੂਸ਼ਲਮ ਨੂੰ ਤਬਾਹ ਕੀਤਾ ਗਿਆ ਸੀ ਤਾਂ ਓੱਥੇ ਯਹੂਦਾਹ ਦੀ ਫ਼ੌਜ ਦੇ ਕੁਝ ਸਿਪਾਹੀ, ਅਧਿਕਾਰੀ ਅਤੇ ਉਨ੍ਹਾਂ ਦੇ ਬੰਦੇ ਖੁਲ੍ਹੇ ਇਲਾਕੇ ਵਿੱਚ ਹਾਲੇ ਵੀ ਬਾਹਰ ਸਨ। ਉਨ੍ਹਾਂ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਰਾਜੇ ਨੇ ਦੇਸ਼ ਦੇ ਬਚੇ ਹੋਏ ਲੋਕਾਂ ਉੱਤੇ ਰਾਜ ਕਰਨ ਲਈ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮੁਖੀ ਬਣਾ ਦਿੱਤਾ ਸੀ। ਜਿਹੜੇ ਲੋਕ ਰਹਿ ਗਏ ਸਨ ਉਹ ਅਜਿਹੇ ਆਦਮੀ ਔਰਤਾਂ ਅਤੇ ਬੱਚੇ ਸਨ ਜਿਹੜੇ ਬਹੁਤ ਗਰੀਬ ਸਨ ਅਤੇ ਜਿਨ੍ਹਾਂ ਨੂੰ ਬਾਬਲ ਵਿੱਚ ਬੰਦੀ ਬਣਾ ਕੇ ਨਹੀਂ ਲਿਜਾਇਆ ਗਿਆ ਸੀ।