English
ਯਰਮਿਆਹ 41:7 ਤਸਵੀਰ
ਜਦੋਂ ਹੀ ਸ਼ਹਿਰ ਪਹੁੰਚੇ, ਇਸ਼ਮਾਏਲ ਅਤੇ ਉਸ ਦੇ ਨਾਲ ਦੇ ਬੰਦਿਆਂ ਨੇ ਉਨ੍ਹਾਂ ਅਸੀਂ ਬੰਦਿਆਂ ਨੂੰ ਮਾਰਨਾ ਅਤੇ ਡੂੰਘੇ ਹੌਜ਼ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ! ਪਰ ਉਨ੍ਹਾਂ ਬੰਦਿਆਂ ਵਿੱਚ ਦਸ ਜਾਣਿਆਂ ਨੇ ਇਸ਼ਮਾਏਲ ਨੂੰ ਆਖਿਆ ਸਾਨੂੰ ਨਾ ਮਾਰੋ! ਅਸੀਂ ਕੁਝ ਚੀਜ਼ਾਂ ਇੱਕ ਖੇਤ ਅੰਦਰ ਛੁਪਾਕੇ ਰੱਖੀਆਂ ਹੋਈਆਂ ਹਨ। ਸਾਡੇ ਕੋਲ ਕਣਕ, ਜੌਂ, ਅਤੇ ਤੇਲ ਅਤੇ ਸ਼ਹਿਦ ਹੈ। ਅਸੀਂ ਉਹ ਚੀਜ਼ਾਂ ਤੈਨੂੰ ਦੇ ਦੇਵਾਂਗੇ! ਇਸ ਲਈ ਇਸ਼ਮਾਏਲ ਰੁਕ ਗਿਆ ਅਤੇ ਉਨ੍ਹਾਂ ਨੂੰ ਹੋਰਨਾਂ ਦੇ ਨਾਲ ਕਤਲ ਨਹੀਂ ਕੀਤਾ।