English
ਯਰਮਿਆਹ 41:9 ਤਸਵੀਰ
(ਇਸ਼ਮਾਏਲ ਨੇ ਮੁਰਦਾ ਲਾਸ਼ਾਂ ਨਾਲ ਹੌਜ਼ ਭਰ ਦਿੱਤਾ-ਅਤੇ ਉਹ ਹੌਜ਼ ਬਹੁਤ ਵੱਡਾ ਸੀ। ਇਸ ਨੂੰ ਆਸਾ ਨਾਂ ਦੇ ਯਹੂਦਾਹ ਦੇ ਰਾਜੇ ਨੇ ਬਣਾਇਆ ਸੀ। ਰਾਜੇ ਨੇ ਇਹ ਹੌਜ਼ ਇਸ ਲਈ ਬਣਵਾਇਆ ਸੀ ਤਾਂ ਜੋ ਲੜਾਈ ਦੇ ਦਿਨਾਂ ਵਿੱਚ ਸ਼ਹਿਰ ਲਈ ਪਾਣੀ ਮਿਲ ਸੱਕੇ। ਆਸਾ ਨੇ ਅਜਿਹਾ ਆਪਣੇ ਸ਼ਹਿਰ ਨੂੰ ਇਸਰਾਏਲ ਦੇ ਰਾਜੇ ਬਆਸ਼ਾ ਤੋਂ ਬਚਾਉਣ ਲਈ ਕੀਤਾ ਸੀ।)