ਅੱਯੂਬ 14:11
ਤੁਸੀਂ ਸਮੁੰਦਰ ਦੇ ਸੁੱਕ ਜਾਣ ਤੀਕ, ਉਸਦਾ ਸਾਰਾ ਪਾਣੀ ਖਿੱਚ ਸੱਕਦੇ ਹੋ, ਪਰ ਆਦਮੀ ਮੁਰਦਾ ਹੀ ਰਹੇਗਾ।
As the waters | אָֽזְלוּ | ʾāzĕlû | AH-zeh-loo |
fail | מַ֭יִם | mayim | MA-yeem |
from | מִנִּי | minnî | mee-NEE |
the sea, | יָ֑ם | yām | yahm |
flood the and | וְ֝נָהָ֗ר | wĕnāhār | VEH-na-HAHR |
decayeth | יֶחֱרַ֥ב | yeḥĕrab | yeh-hay-RAHV |
and drieth up: | וְיָבֵֽשׁ׃ | wĕyābēš | veh-ya-VAYSH |
Cross Reference
ਯਸਈਆਹ 19:5
ਨੀਲ ਨਦੀ ਸੁੱਕ ਜਾਵੇਗੀ। ਸਮੁੰਦਰ ਵਿੱਚੋਂ ਪਾਣੀ ਮੁੱਕ ਜਾਵੇਗਾ।
ਅੱਯੂਬ 6:15
ਮੇਰੇ ਭਰਾ ਉਨ੍ਹਾਂ ਨਦੀਆਂ ਵਾਂਗ ਕਪਟੀ ਹਨ ਜਿਹੜੀਆਂ ਕਦੇ ਵਗਦੀਆਂ ਨੇ ਤੇ ਕਦੇ ਸੁੱਕ ਜਾਂਦੀਆਂ ਨੇ।
ਯਰਮਿਆਹ 15:18
ਮੈਂ ਸਮਝ ਨਹੀਂ ਸੱਕਦਾ ਕਿ ਮੈਂ ਫ਼ੇਰ ਵੀ ਕਿਉਂ ਦੁੱਖੀ ਹਾਂ। ਮੈਂ ਨਹੀਂ ਸਮਝਦਾ ਕਿ ਮੇਰਾ ਜ਼ਖਮ ਰਾਜ਼ੀ ਕਿਉਂ ਨਹੀਂ ਹੁੰਦਾ ਅਤੇ ਠੀਕ ਨਹੀਂ ਹੋ ਸੱਕਦਾ। ਯਹੋਵਾਹ ਜੀ, ਮੈਂ ਸੋਚਦਾ ਹਾਂ ਕਿ ਤੁਸੀਂ ਬਦਲ ਗਏ ਹੋ। ਤੁਸੀਂ ਪਾਣੀ ਦੇ ਉਸ ਸੋਮੇ ਵਰਗੇ ਹੋ, ਜਿਹੜਾ ਸੁੱਕ ਗਿਆ ਹੈ। ਤੁਸੀਂ ਪਾਣੀ ਦੇ ਉਸ ਚਸ਼ਮੇ ਵਰਗੇ ਹੋ, ਜਿਸਦਾ ਪਾਣੀ ਵਗਣ ਤੋਂ ਰੁਕ ਗਿਆ ਹੈ।