Job 41:32
ਲਿਵਯਾਬਾਨ ਜਦੋਂ ਤੈਰਦਾ ਹੈ, ਉਹ ਆਪਣੇ ਪਿੱਛੇ ਰਾਹ ਛੱਡਦਾ ਜਾਂਦਾ ਹੈ। ਉਹ ਪਾਣੀ ਵਿੱਚ ਹਲਚਲ ਮਚਾਉਂਦਾ ਹੈ, ਤੇ ਪਿੱਛੇ ਸਫ਼ੇਦ ਝੱਗ ਛੱਡ ਜਾਂਦਾ ਹੈ।
Job 41:32 in Other Translations
King James Version (KJV)
He maketh a path to shine after him; one would think the deep to be hoary.
American Standard Version (ASV)
He maketh a path to shine after him; One would think the deep to be hoary.
Darby English Bible (DBY)
He maketh the path to shine after him: one would think the deep to be hoary.
World English Bible (WEB)
He makes a path to shine after him. One would think the deep had white hair.
Young's Literal Translation (YLT)
After him he causeth a path to shine, One thinketh the deep to be hoary.
| He maketh a path | אַ֭חֲרָיו | ʾaḥărāyw | AH-huh-rav |
| to shine | יָאִ֣יר | yāʾîr | ya-EER |
| after | נָתִ֑יב | nātîb | na-TEEV |
| think would one him; | יַחְשֹׁ֖ב | yaḥšōb | yahk-SHOVE |
| the deep | תְּה֣וֹם | tĕhôm | teh-HOME |
| to be hoary. | לְשֵׂיבָֽה׃ | lĕśêbâ | leh-say-VA |
Cross Reference
ਪੈਦਾਇਸ਼ 1:2
ਪਹਿਲਾਂ ਧਰਤੀ ਬਿਲਕੁਲ ਸੱਖਣੀ ਸੀ; ਧਰਤੀ ਉੱਤੇ ਕੁਝ ਵੀ ਨਹੀਂ ਸੀ। ਹਨੇਰੇ ਨੇ ਸਮੁੰਦਰ ਨੂੰ ਕੱਜਿਆ ਹੋਇਆ ਸੀ, ਅਤੇ ਪਰਮੇਸ਼ੁਰ ਦਾ ਆਤਮਾ ਪਾਣੀ ਉੱਤੇ ਚੱਲਦਾ ਸੀ।
ਅਮਸਾਲ 16:31
ਧੌਲੇ ਵਾਲ ਇੱਕ ਪਰਤਾਪ ਦਾ ਤਾਜ ਹਨ, ਇਹ ਧਰਮੀ ਜੀਵਨ ਦੁਆਰਾ ਤੋਂ ਮਿਲਦਾ ਹੈ।
ਅੱਯੂਬ 38:30
ਪਾਣੀ ਸਖਤ ਪੱਥਰ ਵਾਂਗ ਜੰਮ ਜਾਂਦਾ ਹੈ ਅਤੇ ਸਾਗਰ ਵੀ ਉੱਪਰੋਂ ਜੰਮ ਜਾਂਦਾ ਹੈ।
ਅੱਯੂਬ 38:16
“ਅੱਯੂਬ, ਕੀ ਤੂੰ ਕਦੇ ਸਮੁੰਦਰ ਦੀ ਸਭ ਤੋਂ ਡੂੰਘੀ ਬਾਵੇਂ ਗਿਆ ਹੈਂ, ਜਿੱਥੇ ਸਮੁੰਦਰ ਸ਼ੁਰੂ ਹੁੰਦਾ ਹੈ। ਕੀ ਤੂੰ ਕਦੇ ਸਮੁੰਦਰ ਦੀ ਤੈਹ ਉੱਤੇ ਤੁਰਿਆ ਹੈਂ?
ਅੱਯੂਬ 28:14
ਗਹਿਰਾ ਸਮੁੰਦਰ ਆਖਦਾ ਹੈ, ‘ਮੇਰੇ ਕੋਲ ਇੱਥੇ ਸਿਆਣਪ ਨਹੀਂ ਹੈ।’ ਸਾਗਰ ਆਖਦਾ ਹੈ, ‘ਮੇਰੇ ਕੋਲ ਇੱਥੇ ਸਿਆਣਪ ਨਹੀਂ ਹੈ।’
ਪੈਦਾਇਸ਼ 42:38
ਪਰ ਯਾਕੂਬ ਨੇ ਆਖਿਆ, “ਮੈਂ ਬਿਨਯਾਮੀਨ ਨੂੰ ਤੁਹਾਡੇ ਨਾਲ ਨਹੀਂ ਜਾਣ ਦਿਆਂਗਾ। ਉਸਦਾ ਭਰਾ ਮਰ ਚੁੱਕਿਆ ਹੈ ਅਤੇ ਉਹ ਮੇਰੀ ਪਤਨੀ ਦਾ ਇੱਕੋ-ਇੱਕ ਪੁੱਤਰ ਬੱਚਿਆਂ ਹੈ। ਜੇ ਉਸ ਨਾਲ ਮਿਸਰ ਦੀ ਯਾਤਰਾ ਦੌਰਾਨ ਕੁਝ ਵਾਪਰਿਆ ਤਾਂ ਮੈਂ ਮਾਰਿਆ ਜਾਵਾਂਗਾ। ਤੁਸੀਂ ਮੈਨੂੰ ਇੱਕ ਸੋਗੀ, ਬੁੱਢੇ ਬੰਦੇ ਨੂੰ ਕਬਰ ਵਿੱਚ ਸੁੱਟ ਦਿਉਂਗੇ।”
ਪੈਦਾਇਸ਼ 25:8
ਫ਼ੇਰ ਅਬਰਾਹਾਮ ਕਮਜ਼ੋਰ ਹੋ ਗਿਆ ਅਤੇ ਮਰ ਗਿਆ। ਉਸ ਨੇ ਲੰਬੀ ਅਤੇ ਸੰਤੁਸ਼ਟ ਜ਼ਿੰਦਗੀ ਭੋਗੀ ਸੀ। ਉਸਦਾ ਦੇਹਾਂਤ ਹੋ ਗਿਆ ਅਤੇ ਉਸ ਨੂੰ ਆਪਣੇ ਲੋਕਾਂ ਕੋਲ ਲਿਆਂਦਾ ਗਿਆ।
ਪੈਦਾਇਸ਼ 15:15
“ਤੂੰ ਖੁਦ ਬਹੁਤ ਲੰਮੀ ਉਮਰ ਭੋਗੇਂਗਾ। ਤੂੰ ਅਮਨ ਚੈਨ ਨਾਲ ਮਰੇਂਗਾ। ਅਤੇ ਤੈਨੂੰ ਤੇਰੇ ਪਰਿਵਾਰ ਨਾਲ ਦਫ਼ਨਾਇਆ ਜਾਵੇਗਾ।
ਪੈਦਾਇਸ਼ 1:15
ਇਹ ਰੌਸ਼ਨੀਆਂ ਧਰਤੀ ਉੱਤੇ ਰੌਸ਼ਨੀ ਚਮਕਾਉਣ ਲਈ ਅਕਾਸ਼ ਵਿੱਚ ਹੋਣਗੀਆਂ।” ਅਤੇ ਇਹੀ ਵਾਪਰਿਆ।
ਅਮਸਾਲ 20:29
ਇੱਕ ਨੌਜਵਾਨ ਨੂੰ ਉਸਦੀ ਤਾਕਤ ਕਾਰਣ ਕੀਰਤੀ ਮਿਲਦੀ ਹੈ, ਅਤੇ ਇੱਕ ਬਜ਼ੁਰਗ ਆਦਮੀ ਦੀ ਇੱਜ਼ਤ ਉਸ ਦੇ ਧੌਲਿਆਂ ਦੇ ਕਾਰਣ ਹੁੰਦੀ ਹੈ।