ਯਸ਼ਵਾ 18:25 in Punjabi

ਪੰਜਾਬੀ ਪੰਜਾਬੀ ਬਾਈਬਲ ਯਸ਼ਵਾ ਯਸ਼ਵਾ 18 ਯਸ਼ਵਾ 18:25

Joshua 18:25
ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਗਿਬਓਨ, ਰਾਮਾਹ, ਬਏਰੋਥ,

Joshua 18:24Joshua 18Joshua 18:26

Joshua 18:25 in Other Translations

King James Version (KJV)
Gibeon, and Ramah, and Beeroth,

American Standard Version (ASV)
Gibeon, and Ramah, and Beeroth,

Bible in Basic English (BBE)
Gibeon and Ramah and Beeroth

Darby English Bible (DBY)
Gibeon, and Ramah, and Beeroth,

Webster's Bible (WBT)
Gibeon, and Ramah, and Beeroth,

World English Bible (WEB)
Gibeon, and Ramah, and Beeroth,

Young's Literal Translation (YLT)
Gibeon, and Ramah, and Beeroth,

Gibeon,
גִּבְע֥וֹןgibʿônɡeev-ONE
and
Ramah,
וְהָֽרָמָ֖הwĕhārāmâveh-ha-ra-MA
and
Beeroth,
וּבְאֵרֽוֹת׃ûbĕʾērôtoo-veh-ay-ROTE

Cross Reference

ਯਸ਼ਵਾ 9:17
ਇਸ ਲਈ ਇਸਰਾਏਲ ਦੇ ਲੋਕ ਉਸ ਥਾਂ ਗਏ ਜਿੱਥੇ ਉਹ ਰਹਿੰਦੇ ਸਨ। ਤੀਸਰੇ ਦਿਨ ਇਸਰਾਏਲ ਦੇ ਲੋਕ ਗਿਬਓਨ, ਕਫ਼ੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ ਸ਼ਹਿਰ ਵਿੱਚ ਆਏ।

ਮੱਤੀ 27:57
ਯਿਸੂ ਨੂੰ ਦਫ਼ਨਾਉਣਾ ਉਸ ਸ਼ਾਮ, ਯੂਸੁਫ਼ ਨਾਉਂ ਦਾ ਇੱਕ ਅਮੀਰ ਆਦਮੀ ਪਿਲਾਤੁਸ ਕੋਲ ਆਇਆ। ਯੂਸੁਫ਼ ਅਰੀਮਥੈਆ ਤੋਂ ਸੀ, ਅਤੇ ਉਹ ਵੀ ਯਿਸੂ ਦਾ ਚੇਲਾ ਸੀ। ਉਸ ਨੇ ਪਿਲਾਤੁਸ ਤੋਂ ਯਿਸੂ ਦਾ ਸ਼ਰੀਰ ਮੰਗਿਆ। ਪਿਲਾਤੁਸ ਨੇ ਯਿਸੂ ਦੀ ਲੋਥ ਉਸ ਨੂੰ ਦੇ ਦੇਣ ਲਈ ਆਪਣੇ ਸੈਨਕਾਂ ਨੂੰ ਹੁਕਮ ਦਿੱਤਾ।

ਯਰਮਿਆਹ 31:15
ਯਹੋਵਾਹ ਆਖਦਾ ਹੈ: “ਰਾਮਾਹ ਅੰਦਰ ਇੱਕ ਅਵਾਜ਼ ਸੁਣਾਈ ਦੇਵੇਗੀ। ਇਹ ਬਹੁਤ ਉਦਾਸੀ ਨਾਲ ਭਰੇ ਸਖਤ ਰੋਣ ਦੀ ਹੋਵੇਗੀ। ਰਾਖੇਲ ਆਪਣੇ ਬੱਚਿਆਂ ਲਈ ਰੋ ਰਹੀ ਹੋਵੇਗੀ। ਰਾਖੇਲ ਧੀਰਜ ਨਹੀਂ ਧਰੇਗੀ ਕਿਉਂ ਕਿ ਉਸ ਦੇ ਬੱਚੇ ਹਨ ਮਰ ਗਏ ਹੋਏ।”

ਯਸਈਆਹ 28:21
ਯਹੋਵਾਹ ਉਸੇ ਤਰ੍ਹਾਂ ਲੜੇਗਾ ਜਿਵੇਂ ਉਹ ਫਰਾਸੀਮ ਦੇ ਪਰਬਤ ਉੱਤੇ ਲੜਿਆ ਸੀ। ਯਹੋਵਾਹ ਉਸੇ ਤਰ੍ਹਾਂ ਕਹਿਰਵਾਨ ਹੋਵੇਗਾ ਜਿਵੇਂ ਉਹ ਗਿਬਓਨ ਵਾਦੀ ਵਿੱਚ ਹੋਇਆ ਸੀ। ਫ਼ੇਰ ਯਹੋਵਾਹ ਉਹੀ ਗੱਲਾਂ ਕਰੇਗਾ ਜੋ ਉਸ ਨੇ ਅਵੱਸ਼ ਕਰਨੀਆਂ ਹਨ। ਯਹੋਵਾਹ ਕੁਝ ਅਜੀਬ ਗੱਲਾਂ ਕਰੇਗਾ। ਪਰ ਉਹ ਆਪਣਾ ਕੰਮ ਖਤਮ ਕਰੇਗਾ। ਉਸਦਾ ਕੰਮ ਇੱਕ ਅਜਨਬੀ ਦਾ ਕੰਮ ਹੈ।

੧ ਸਲਾਤੀਨ 9:2
ਫ਼ੇਰ ਯਹੋਵਾਹ ਸੁਲੇਮਾਨ ਅੱਗੇ ਫਿਰ ਤੋਂ ਪ੍ਰਗਟਿਆ ਜਿਵੇਂ ਕਿ ਉਸ ਨੇ ਗਿਬਿਓਨ ਵਿੱਚ ਕੀਤਾ ਸੀ।

੧ ਸਲਾਤੀਨ 3:4
ਸੁਲੇਮਾਨ ਪਾਤਸ਼ਾਹ ਬਲੀ ਚੜ੍ਹਾਉਣ ਲਈ ਗਿਬਓਨ ਨੂੰ ਗਿਆ, ਓੱਥੇ ਉਹ ਇਸ ਲਈ ਗਿਆ ਕਿਉਂ ਕਿ ਉਹ ਸਭ ਤੋਂ ਵੱਧ ਮਹੱਤਵਪੂਰਣ ਉੱਚੀ ਥਾਂ ਸੀ, ਉਸ ਜਗਵੇਦੀ ਉੱਪਰ ਸੁਲੇਮਾਨ ਨੇ ਉਸ ਜਗਵੇਦੀ ਉੱਤੇ 1,000 ਭੇਟਾਂ ਚੜ੍ਹਾਈਆਂ।

੧ ਸਮੋਈਲ 1:1
ਅਲਕਾਨਾਹ ਅਤੇ ਉਸ ਦੇ ਪਰਿਵਾਰ ਦਾ ਸ਼ੀਲੋਹ ਵਿੱਚ ਉਪਾਸਨਾ ਕਰਨਾ ਇਫ਼ਰਾਈਮ ਦੇ ਪਹਾੜੀ ਇਲਾਕੇ ਵਿੱਚ ਰਾਮਾਤੈਮ ਤੋਂ ਇੱਕ ਮਨੁੱਖ ਸੀ ਜਿਸਦਾ ਨਾਮ ਅਲਕਾਨਾਹ ਸੀ। ਉਹ ਸੂਫ਼ ਪਰਿਵਾਰ ਤੋਂ ਸੀ ਅਤੇ ਯਰੋਹਾਮ ਦਾ ਪੁੱਤਰ ਸੀ। ਯਰੋਹਾਮ ਅਲੀਹੂ ਦਾ ਪੁੱਤਰ ਸੀ ਅਤੇ ਅਲੀਹੂ ਤੋਹੁ ਦਾ ਪੁੱਤਰ ਸੀ। ਅਤੇ ਤੋਂਹੁ ਸੂਫ਼ ਦਾ ਪੁੱਤਰ ਸੀ ਜੋ ਕਿ ਇਫ਼ਰਾਈਮ ਪਰਿਵਾਰ ਵਿੱਚੋਂ ਸੀ।

ਯਸ਼ਵਾ 15:34
ਜ਼ਾਨੋਅਹ, ਏਨ ਗੱਨੀਮ, ਤੱਪੂਆਹ, ਏਨਾਮ,

ਯਸ਼ਵਾ 10:2
ਇਸ ਲਈ ਅਦੋਨੀ ਸਦਕ ਅਤੇ ਉਸ ਦੇ ਲੋਕ ਬਹੁਤ ਭੈਭੀਤ ਹੋ ਗਏ। ਗਿਬਓਨ ਅਈ ਵਾਂਗ ਛੋਟਾ ਕਸਬਾ ਨਹੀਂ ਸੀ। ਗਿਬਓਨ ਬਹੁਤ ਵੱਡਾ ਸ਼ਹਿਰ ਸੀ-ਇਹ ਰਾਜਧਾਨੀ ਜਿੰਨਾ ਵੱਡਾ ਸੀ। ਅਤੇ ਉਸ ਸ਼ਹਿਰ ਦੇ ਸਾਰੇ ਆਦਮੀ ਚੰਗੇ ਲੜਾਕੂ ਸਨ। ਇਸ ਲਈ ਰਾਜਾ ਭੈਭੀਤ ਸੀ।

ਯਸ਼ਵਾ 7:17
ਇਸ ਲਈ ਯਹੂਦਾਹ ਦੇ ਸਾਰੇ ਵੰਸ਼ ਯਹੋਵਾਹ ਦੇ ਸਾਹਮਣੇ ਖਲੋ ਗਏ ਯਹੋਵਾਹ ਨੇ ਜ਼ਰਾਹ ਵੰਸ਼ ਦੀ ਚੋਣ ਕੀਤੀ। ਫ਼ੇਰ ਜ਼ਰਾਹ ਵੰਸ਼ ਦੇ ਸਾਰੇ ਪਰਿਵਾਰ-ਸਮੂਹ ਯਹੋਵਾਹ ਦੇ ਅੱਗੇ ਖਲੋ ਗਏ। ਜ਼ਬਦੀ ਦੇ ਪਰਿਵਾਰ ਦੀ ਚੋਣ ਕੀਤੀ ਗਈ।