English
ਕਜ਼ਾૃ 20:12 ਤਸਵੀਰ
ਇਸਰਾਏਲ ਦੇ ਪਰਿਵਾਰ-ਸਮੂਹਾਂ ਨੇ ਬਿਨਯਾਮੀਨ ਦੇ ਪਰਿਵਾਰ-ਸਮੂਹ ਕੋਲ ਕੁਝ ਆਦਮੀ ਸੰਦੇਸ਼ ਦੇਣ ਲਈ ਭੇਜੇ। ਸੰਦੇਸ਼ ਸੀ: “ਇਹ ਕਿਹੋਂ ਜਿਹੀ ਬਦੀ ਤੁਹਾਡੇ ਦਰਮਿਆਨ ਹੋਈ ਸੀ? ਗਿਬਆਹ ਦੇ ਉਨ੍ਹਾਂ ਬਦਮਾਸ਼ਾਂ ਨੂੰ ਸਾਡੇ ਹਵਾਲੇ ਕਰ ਦਿਉ। ਤਾਂ ਜੇ ਅਸੀਂ ਉਨ੍ਹਾਂ ਨੂੰ ਮੌਤ ਦੀ ਸਜ਼ਾ ਦੇ ਸੱਕੀਏ। ਅਸੀਂ ਇਸ ਦੁਸ਼ਟਾਤਾ ਨੂੰ ਇਸਰਾਏਲ ਦੇ ਲੋਕਾਂ ਦਰਮਿਆਨੋ ਪੁੱਟ ਸੁੱਟਾਂਗੇ।” ਪਰ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਲੋਕਾਂ ਸੰਦੇਸ਼ਵਾਹਕਾਂ ਦੀ ਗੱਲ ਨਹੀਂ ਸੁਣੀ, ਜੋ ਕਿ ਇਸਰਾਏਲ ਦੇ ਹੋਰਨਾਂ ਪਰਿਵਾਰ-ਸਮੂਹਾਂ ਨਾਲ ਸੰਬੰਧਿਤ ਸਨ।