English
ਕਜ਼ਾૃ 7:4 ਤਸਵੀਰ
ਫ਼ੇਰ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਹਾਲੇ ਵੀ ਬਹੁਤ ਜ਼ਿਆਦਾ ਆਦਮੀ ਹਨ। ਬੰਦਿਆਂ ਨੂੰ ਪਾਣੀ ਕੋਲ ਲੈ ਜਾ, ਅਤੇ ਮੈਂ ਉੱਥੇ ਇਨ੍ਹਾਂ ਦੀ ਤੇਰੇ ਲਈ ਪਰੱਖ ਕਰਾਂਗਾ। ਜੇ ਮੈਂ ਆਖਾਂ, ‘ਇਹ ਬੰਦਾ ਤੇਰੇ ਨਾਲ ਜਾਵੇਗਾ’, ਉਹ ਜਾਵੇਗਾ। ਪਰ ਜੇ ਮੈਂ ਆਖਾਂ, ‘ਇਹ ਬੰਦਾ ਤੇਰੇ ਨਾਲ ਨਹੀਂ ਜਾਵੇਗਾ’, ਤਾਂ ਉਹ ਨਹੀਂ ਜਾਵੇਗਾ।”