English
ਅਹਬਾਰ 13:3 ਤਸਵੀਰ
ਜਾਜਕ ਨੂੰ ਉਸ ਬੰਦੇ ਦੀ ਚਮੜੀ ਉਤਲੇ ਫ਼ੋੜੇ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਫ਼ੋੜੇ ਦਾ ਵਾਲ ਚਿੱਟਾ ਹੋ ਗਿਆ ਹੈ ਅਤੇ ਜੇ ਫ਼ੋੜਾ ਉਸ ਬੰਦੇ ਦੀ ਚਮੜੀ ਨਾਲ ਡੂੰਘਾ ਨਜ਼ਰ ਆਉਂਦਾ ਹੈ, ਤਾਂ ਇਹ ਕੋੜ੍ਹ ਦੀ ਬਿਮਾਰੀ ਹੈ। ਉਸ ਬੰਦੇ ਨੂੰ ਧਿਆਨ ਨਾਲ ਦੇਖਣ ਤੋਂ ਬਾਅਦ, ਜਾਜਕ ਨੂੰ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਲੀਤ ਹੈ।