English
ਅਹਬਾਰ 15:14 ਤਸਵੀਰ
ਅੱਠਵੇਂ ਦਿਨ, ਉਹ ਬੰਦਾ ਦੋ ਘੁੱਗੀਆਂ ਜਾਂ ਦੋ ਕਬੂਤਰ ਲੈ ਕੇ ਆਵੇ। ਉਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਆਉਣਾ ਚਾਹੀਦਾ ਹੈ। ਉਹ ਦੋਵੇਂ ਪੰਛੀ ਜਾਜਕ ਨੂੰ ਦੇਵੇਗਾ।