English
ਅਹਬਾਰ 16:23 ਤਸਵੀਰ
“ਫ਼ੇਰ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਵੇਗਾ। ਉਹ ਲਿਨਨ ਦੇ ਉਨ੍ਹਾਂ ਵਸਤਰਾਂ ਨੂੰ ਉਤਾਰ ਦੇਵੇਗਾ ਜਿਹੜੇ ਉਸ ਨੇ ਉਦੋਂ ਪਹਿਨੇ ਸਨ ਜਦੋਂ ਉਹ ਪਵਿੱਤਰ ਸਥਾਨ ਵਿੱਚ ਦਾਖਲ ਹੋਇਆ ਸੀ। ਉਸ ਨੂੰ ਉਹ ਵਸਤਰ ਉੱਥੇ ਹੀ ਰੱਖ ਦੇਣੇ ਚਾਹੀਦੇ ਹਨ।